ਪੰਜਾਬੀ ਡਾਇਰੀ: ਮਿਡਲ ਈਸਟ ਸੰਕਟ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ 10 ਉਡਾਣਾਂ ਰੱਦ episode artwork

EPISODE · Mar 3, 2026 · 7 MIN

ਪੰਜਾਬੀ ਡਾਇਰੀ: ਮਿਡਲ ਈਸਟ ਸੰਕਟ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ 10 ਉਡਾਣਾਂ ਰੱਦ

from SBS Punjabi - ਐਸ ਬੀ ਐਸ ਪੰਜਾਬੀ

ਅਮਰੀਕਾ ਅਤੇ ਇਜ਼ਰਾਈਲ ਵੱਲੋਂ ਇਰਾਨ 'ਤੇ ਕੀਤੇ ਗਏ ਸਾਂਝੇ ਹਮਲਿਆਂ ਤੋਂ ਬਾਅਦ ਮਿਡਲ ਈਸਟ ਦੇ ਕਈ ਦੇਸ਼ਾਂ ਨੇ ਆਪਣਾ ਹਵਾਈ ਖੇਤਰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਹੈ। ਇਸ ਦੇ ਪ੍ਰਭਾਵ ਹੇਠ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੁੱਲ 10 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ, ਕਤਰ ਏਅਰਵੇਜ਼ ਦੀਆਂ ਦੋਹਾ-ਅੰਮ੍ਰਿਤਸਰ ਅਤੇ ਅੰਮ੍ਰਿਤਸਰ-ਦੋਹਾ ਦੀਆਂ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਇਸ ਤੋਂ ਇਲਾਵਾ ਏਅਰ ਇੰਡੀਆ ਐਕਸਪ੍ਰੈਸ ਦੀਆਂ ਦੁਬਈ ਅਤੇ ਸ਼ਾਰਜਾਹ ਨਾਲ ਜੁੜੀਆਂ ਚਾਰ ਉਡਾਣਾਂ ਵੀ ਰੱਦ ਰਹੀਆਂ। ਯਾਤਰੀਆਂ ਨੂੰ ਅਪਡੇਟ ਜਾਣਕਾਰੀ ਲਈ ਆਪਣੀ ਏਅਰਲਾਈਨ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ ਹੈ। ਹੋਰ ਵੇਰਵਿਆਂ ਲਈ ਸੁਣੋ ਆਡੀਓ ਰਿਪੋਰਟ।

Episode metadata supplied by the publisher feed · Published Mar 3, 2026

Embed this episode

NOW PLAYING

ਪੰਜਾਬੀ ਡਾਇਰੀ: ਮਿਡਲ ਈਸਟ ਸੰਕਟ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ 10 ਉਡਾਣਾਂ ਰੱਦ

0:00 7:46

No transcript for this episode yet

We transcribe on demand. Request one and we'll notify you when it's ready — usually under 10 minutes.

Frequently Asked Questions

How long is this episode of SBS Punjabi - ਐਸ ਬੀ ਐਸ ਪੰਜਾਬੀ?

This episode is 7 minutes long.

When was this SBS Punjabi - ਐਸ ਬੀ ਐਸ ਪੰਜਾਬੀ episode published?

This episode was published on March 3, 2026.

Can I download this SBS Punjabi - ਐਸ ਬੀ ਐਸ ਪੰਜਾਬੀ episode?

Yes. Use the download control on the episode player to save the publisher-provided media file.
URL copied to clipboard!