EPISODE · Aug 11, 2026 · 8 MIN
ਪੰਜਾਬੀ ਡਾਇਰੀ: ਮੁੱਖ ਮੰਤਰੀ ਨੇ ਰੱਖਿਆ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ, ਸੁਖਬੀਰ ਬਾਦਲ ਦੀ ਮੋਦੀ ਨਾਲ ਮੁਲਾਕਾਤ
from SBS Punjabi - ਐਸ ਬੀ ਐਸ ਪੰਜਾਬੀ
ਪੰਜਾਬੀ ਡਾਇਰੀ ਦੇ ਇਸ ਪੌਡਕਾਸਟ ਵਿੱਚ ਪੰਜਾਬ ਸਰਕਾਰ ਵੱਲੋਂ ਡੇਰਾ ਸੱਚਖੰਡ ਬੱਲਾਂ (ਜਲੰਧਰ) ਵਿਖੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਣ ਦੀ ਖ਼ਬਰ ਸ਼ਾਮਿਲ ਹੈ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ (10 ਅਗਸਤ) ਸਰਕਾਰ ਵੱਲੋਂ ਆਊਟਸੋਰਸ ਅਤੇ ਠੇਕੇ ਉਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਅਹਿਮ ਬਿੱਲ ਪੇਸ਼ ਕੀਤੇ ਜਾਣ ਦੀ ਖ਼ਬਰ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਕੀਤੀ ਗਈ ਮੁਲਾਕਾਤ ਤੋਂ ਬਾਅਦ ਸ਼ੁਰੂ ਹੋਈਆਂ ਸਿਆਸੀ ਚਰਚਾਵਾਂ ਸਮੇਤ, ਹੋਰ ਅਹਿਮ ਸਰਗਰਮੀਆਂ ਸ਼ਾਮਿਲ ਹਨ। ਹੋਰ ਜਾਣਕਾਰੀ ਲਈ ਸੁਣੋ ਇਹ ਰਿਪੋਰਟ...
Embed this episode
Ready to play
ਪੰਜਾਬੀ ਡਾਇਰੀ: ਮੁੱਖ ਮੰਤਰੀ ਨੇ ਰੱਖਿਆ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ, ਸੁਖਬੀਰ ਬਾਦਲ ਦੀ ਮੋਦੀ ਨਾਲ ਮੁਲਾਕਾਤ
No transcript for this episode yet
Similar Episodes
No similar episodes found.