ਪੰਜਾਬੀ ਡਾਇਰੀ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਬੇਅਦਬੀ ਬਿੱਲ ਨੂੰ ਪ੍ਰਵਾਨਗੀ episode artwork

EPISODE · Apr 21, 2026 · 9 MIN

ਪੰਜਾਬੀ ਡਾਇਰੀ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਬੇਅਦਬੀ ਬਿੱਲ ਨੂੰ ਪ੍ਰਵਾਨਗੀ

from SBS Punjabi - ਐਸ ਬੀ ਐਸ ਪੰਜਾਬੀ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਿਆਸੀ ਅਤੇ ਕਾਨੂੰਨੀ ਅੜਿੱਕਿਆਂ ਦੇ ਬਾਵਜੂਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ 2026 ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਵੇਂ ਕਾਨੂੰਨ ਅਧੀਨ ਬੇਅਦਬੀ ਕਰਨ ਜਾਂ ਇਸ ਨਾਲ ਜੁੜੀ ਸਾਜ਼ਿਸ਼ ਵਿੱਚ ਸ਼ਾਮਲ ਲੋਕਾਂ ਲਈ 10 ਸਾਲ ਤੋਂ ਲੈਕੇ ਉਮਰ ਕੈਦ ਤੱਕ ਦੀ ਸਜ਼ਾ, 5 ਲੱਖ ਤੋਂ 25 ਲੱਖ ਰੁਪਏ ਤੱਕ ਜੁਰਮਾਨਾ ਅਤੇ ਜਾਇਦਾਦ ਜ਼ਬਤ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸਦੇ ਨਾਲ ਹੀ ਅਪਮਾਨਜਨਕ ਸਮੱਗਰੀ ਪ੍ਰਕਾਸ਼ਿਤ ਕਰਨਾ ਵੀ ਅਪਰਾਧ ਹੋਵੇਗਾ। ਇਸਦੇ ਸਮੇਤ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ ..

Episode metadata supplied by the publisher feed · Published Apr 21, 2026

Embed this episode

NOW PLAYING

ਪੰਜਾਬੀ ਡਾਇਰੀ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਬੇਅਦਬੀ ਬਿੱਲ ਨੂੰ ਪ੍ਰਵਾਨਗੀ

0:00 9:32

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

Frequently Asked Questions

How long is this episode of SBS Punjabi - ਐਸ ਬੀ ਐਸ ਪੰਜਾਬੀ?

This episode is 9 minutes long.

When was this SBS Punjabi - ਐਸ ਬੀ ਐਸ ਪੰਜਾਬੀ episode published?

This episode was published on April 21, 2026.

Can I download this SBS Punjabi - ਐਸ ਬੀ ਐਸ ਪੰਜਾਬੀ episode?

Yes. Use the download control on the episode player to save the publisher-provided media file.
URL copied to clipboard!