ਪੰਜਾਬੀ ਡਾਇਰੀ: ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ, ਭਗਵੰਤ ਮਾਨ ਨੇ ਕੀਤਾ ਪਿੰਡਾਂ ਦਾ ਰੁਖ਼ episode artwork

EPISODE · Jun 23, 2026 · 9 MIN

ਪੰਜਾਬੀ ਡਾਇਰੀ: ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ, ਭਗਵੰਤ ਮਾਨ ਨੇ ਕੀਤਾ ਪਿੰਡਾਂ ਦਾ ਰੁਖ਼

from SBS Punjabi - ਐਸ ਬੀ ਐਸ ਪੰਜਾਬੀ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੁਣ ਸੂਬਾਈ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲਣਾ ਤੈਅ ਹੈ ਅਤੇ ਹਾਈਕਮਾਂਡ ਵੱਲੋਂ ਇਸ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪੰਜਾਬ ਦੇ ਪੰਜ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਇਨ੍ਹਾਂ ਆਗੂਆਂ ਨੂੰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਇੱਕਜੁੱਟ ਹੋ ਕੇ ਲੜਨ ਲਈ ਕਿਹਾ। ਵੇਰਵਿਆਂ ਅਨੁਸਾਰ ਹਾਈਕਮਾਂਡ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੇ ਨਾਮ ਅਤੇ ਬਾਕੀ ਕਮੇਟੀਆਂ ਬਾਰੇ ਫ਼ੈਸਲੇ ਨੂੰ ਅੰਤਿਮ ਛੋਹਾਂ ਦੇ ਦਿੱਤੀਆਂ ਹਨ। ਓਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਪੇਂਡੂ ਅਸੈਂਬਲੀ ਹਲਕਿਆਂ ’ਚ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਆਮ ਆਦਮੀ ਪਾਰਟੀ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਰਫ਼ਤਾਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ ਕਿਉਂਕਿ ‘ਆਪ’ ਨੂੰ ਇਹ ਚੋਣਾਂ ਸਮੇਂ ਤੋਂ ਪਹਿਲਾਂ ਨਵੰਬਰ ਮਹੀਨੇ ਹੋਣ ਦਾ ਅਨੁਮਾਨ ਹੈ। ਹੋਰ ਵੇਰਵੇ ਸੁਣੋ ਇਹ ਰਿਪੋਰਟ...

Episode metadata supplied by the publisher feed · Published Jun 23, 2026

Embed this episode

Ready to play

ਪੰਜਾਬੀ ਡਾਇਰੀ: ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ, ਭਗਵੰਤ ਮਾਨ ਨੇ ਕੀਤਾ ਪਿੰਡਾਂ ਦਾ ਰੁਖ਼

0:00 9:31

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

Frequently Asked Questions

How long is this episode of SBS Punjabi - ਐਸ ਬੀ ਐਸ ਪੰਜਾਬੀ?

This episode is 9 minutes long.

When was this SBS Punjabi - ਐਸ ਬੀ ਐਸ ਪੰਜਾਬੀ episode published?

This episode was published on June 23, 2026.

Can I download this SBS Punjabi - ਐਸ ਬੀ ਐਸ ਪੰਜਾਬੀ episode?

Yes. Use the download control on the episode player to save the publisher-provided media file.
URL copied to clipboard!