EPISODE · Jun 2, 2026 · 9 MIN
ਪੰਜਾਬੀ ਡਾਇਰੀ: ਸਥਾਨਕ ਚੋਣਾਂ ਵਿੱਚ 'ਆਪ' ਦੀ ਜਿੱਤ, ਭਾਜਪਾ ਦੀਆਂ ਨੀਤੀਆਂ ’ਤੇ ਉੱਠੇ ਸਵਾਲ, ਅਤੇ ਹੋਰ ਅਹਿਮ ਖ਼ਬਰਾਂ
from SBS Punjabi - ਐਸ ਬੀ ਐਸ ਪੰਜਾਬੀ
ਪੰਜਾਬੀ ਡਾਇਰੀ ਦੀ ਇਸ ਰਿਪੋਰਟ ਵਿੱਚ ਪੰਜਾਬ ’ਚ ਹੋਈਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੇ ਬਹੁਮਤ ਦੀ ਖਬਰ ਦੇ ਨਾਲ-ਨਾਲ ਸਰਕਾਰ ਵੱਲੋਂ ਠੇਕੇਦਾਰੀ ਸਿਸਟਮ ਨੂੰ ਖ਼ਤਮ ਕਰ ਕੇ ਆਊਟਸੋਰਸ ਕਾਮਿਆਂ ਨੂੰ ਸਿੱਧੇ ਸਰਕਾਰੀ ਠੇਕੇ ਅਧੀਨ ਲਿਆਉਣ ਦੇ ਫੈਸਲੇ ਦਾ ਵੇਰਵਾ ਵੀ ਸ਼ਾਮਿਲ ਹੈ। ਓਧਰ, ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਭਾਜਪਾ ਦੀਆਂ ਨੀਤੀਆਂ ਖਾਸ ਕਰ ਪੰਜਾਬ ਪ੍ਰਧਾਨ ਦੀ ਨਿਯੁਕਤੀ ਉੱੇੁਤੇ ਸਵਾਲ ਖੜ੍ਹੇ ਕੀਤੇ ਹਨ। ਇਨ੍ਹਾਂ ਖਬਰਾਂ ਸਮੇਤ ਹੋਰ ਅਹਿਮ ਜਾਣਕਾਰੀਆਂ ਲਈ ਸੁਣੋ ਇਹ ਆਡੀਓ ਰਿਪੋਰਟ...
Embed this episode
Ready to play
ਪੰਜਾਬੀ ਡਾਇਰੀ: ਸਥਾਨਕ ਚੋਣਾਂ ਵਿੱਚ 'ਆਪ' ਦੀ ਜਿੱਤ, ਭਾਜਪਾ ਦੀਆਂ ਨੀਤੀਆਂ ’ਤੇ ਉੱਠੇ ਸਵਾਲ, ਅਤੇ ਹੋਰ ਅਹਿਮ ਖ਼ਬਰਾਂ
No transcript for this episode yet
Similar Episodes
No similar episodes found.