ਪੰਜਾਬੀ ਡਾਇਸਪੋਰਾ: ਪੰਜਾਬੀ ਨੌਜਵਾਨ ਅਰਸ਼ਦੀਪ ਸਿੰਘ ਬ੍ਰਿਟਿਸ਼ ਰਾਇਲ ਏਅਰ ਫੋਰਸ 'ਚ ਬਣਿਆ ਲੜਾਕੂ ਪਾਇਲਟ episode artwork

EPISODE · Aug 21, 2026 · 7 MIN

ਪੰਜਾਬੀ ਡਾਇਸਪੋਰਾ: ਪੰਜਾਬੀ ਨੌਜਵਾਨ ਅਰਸ਼ਦੀਪ ਸਿੰਘ ਬ੍ਰਿਟਿਸ਼ ਰਾਇਲ ਏਅਰ ਫੋਰਸ 'ਚ ਬਣਿਆ ਲੜਾਕੂ ਪਾਇਲਟ

from SBS Punjabi - ਐਸ ਬੀ ਐਸ ਪੰਜਾਬੀ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ ਫੋਰਸ (RAF) ਲੜਾਕੂ ਪਾਇਲਟ ਵਜੋਂ ਯੋਗਤਾ ਹਾਸਲ ਕਰ ਕੇ ਪਹਿਲੇ ਸਿੱਖ ਅਧਿਕਾਰੀ ਬਣਨ ਦਾ ਮਾਣ ਹਾਸਿਲ ਕੀਤਾ ਹੈ। RAF ਦੇ ਮੁਤਾਬਕ, ਦੂਜੀ ਵਿਸ਼ਵ ਜੰਗ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਕਿਸੇ ਸਿੱਖ ਅਧਿਕਾਰੀ ਨੇ ਲੜਾਕੂ ਸਕੁਐਡਰਨ ਤੋਂ ਫਾਸਟ ਜੈੱਟ ਪਾਇਲਟ ਵਿੰਗਜ਼ ਲਈ ਯੋਗਤਾ ਹਾਸਲ ਕੀਤੀ ਹੈ। ਅਰਸ਼ਦੀਪ ਸਿੰਘ 1998 ਵਿੱਚ ਸਿਰਫ਼ ਛੇ ਸਾਲ ਦੀ ਉਮਰ ਵਿੱਚ ਆਪਣੇ ਪਰਿਵਾਰ ਨਾਲ ਚੰਡੀਗੜ੍ਹ ਤੋਂ ਯੂਕੇ ਚਲੇ ਗਏ ਸਨ। ਉਨ੍ਹਾਂ ਨੇ ਬ੍ਰਿਸਟਲ ਯੂਨੀਵਰਸਿਟੀ ਤੋਂ Mathematics and Philosophy ਵਿੱਚ ਡਿਗਰੀ ਪੂਰੀ ਕੀਤੀ। ਇਸ ਤੋਂ ਬਾਅਦ ਫਰਵਰੀ 2022 ਵਿੱਚ ਅਫਸਰ ਸਿਖਲਾਈ ਅਤੇ 2023 ਵਿੱਚ ਸ਼ੁਰੂਆਤੀ ਉਡਾਣ ਸਿਖਲਾਈ ਮੁਕੰਮਲ ਕੀਤੀ। ਇਹ ਅਤੇ ਦੁਨੀਆਂ ਦੇ ਹੋਰਨਾਂ ਮੁਲਕਾਂ ਵਿੱਚ ਵਸਦੇ ਪੰਜਾਬੀਆਂ ਨਾਲ ਜੁੜੀਆਂ ਖ਼ਬਰਾਂ ਲਈ ਸੁਣੋ ਇਹ ਰਿਪੋਰਟ...

Episode metadata supplied by the publisher feed · Published Aug 21, 2026

Embed this episode

NOW PLAYING

ਪੰਜਾਬੀ ਡਾਇਸਪੋਰਾ: ਪੰਜਾਬੀ ਨੌਜਵਾਨ ਅਰਸ਼ਦੀਪ ਸਿੰਘ ਬ੍ਰਿਟਿਸ਼ ਰਾਇਲ ਏਅਰ ਫੋਰਸ 'ਚ ਬਣਿਆ ਲੜਾਕੂ ਪਾਇਲਟ

0:00 7:24

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

Frequently Asked Questions

How long is this episode of SBS Punjabi - ਐਸ ਬੀ ਐਸ ਪੰਜਾਬੀ?

This episode is 7 minutes long.

When was this SBS Punjabi - ਐਸ ਬੀ ਐਸ ਪੰਜਾਬੀ episode published?

This episode was published on August 21, 2026.

Can I download this SBS Punjabi - ਐਸ ਬੀ ਐਸ ਪੰਜਾਬੀ episode?

Yes. Use the download control on the episode player to save the publisher-provided media file.
URL copied to clipboard!