EPISODE · Jun 5, 2026 · 7 MIN
ਪੰਜਾਬੀ ਡਾਇਸਪੋਰਾ: ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਸਮਾਗਮਾਂ ਲਈ 10 ਜੂਨ ਨੂੰ ਪਾਕਿਸਤਾਨ ਜਾਵੇਗਾ ਸਿੱਖ ਜਥਾ
from SBS Punjabi - ਐਸ ਬੀ ਐਸ ਪੰਜਾਬੀ
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਭਾਰਤ ਤੋਂ ਇੱਕ ਜਥਾ ਪਾਕਿਸਤਾਨ ਜਾਵੇਗਾ। ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਇਸ ਸਬੰਧੀ ਇਜਾਜ਼ਤ ਦੇ ਦਿੱਤੀ ਗਈ ਹੈ। ਸ਼ਹੀਦੀ ਦਿਵਸ 18 ਜੂਨ ਨੂੰ ਗੁਰਦੁਆਰਾ ਡੇਰਾ ਸਾਹਿਬ ਵਿਖੇ ਮਨਾਇਆ ਜਾਵੇਗਾ। 1000 ਸ਼ਰਧਾਲੂ 10 ਜੂਨ ਨੂੰ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਜਾਣਗੇ ਅਤੇ 18 ਜੂਨ ਨੂੰ ਸ਼ਹੀਦੀ ਦਿਹਾੜਾ ਮਨਾ ਕੇ 19 ਜੂਨ ਨੂੰ ਵਾਪਸ ਪਰਤਣਗੇ। ਇਸ ਤੋਂ ਇਲਾਵਾ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨਾਲ ਜੁੜੀਆਂ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।
Embed this episode
NOW PLAYING
ਪੰਜਾਬੀ ਡਾਇਸਪੋਰਾ: ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਸਮਾਗਮਾਂ ਲਈ 10 ਜੂਨ ਨੂੰ ਪਾਕਿਸਤਾਨ ਜਾਵੇਗਾ ਸਿੱਖ ਜਥਾ
No transcript for this episode yet
Similar Episodes
No similar episodes found.