ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ episode artwork

EPISODE · Jun 13, 2026 · 11 MIN

 ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥

from Audio Gurbani (Blessed Day) · host Gurjit Singh JHAMPUR

 ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY:ONE UNIVERSAL CREATOR GOD. BY THE GRACE OF THE TRUE GURU:You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || They are said to be very fortunate, O Beloved, who who dwell in the Society of the Saints. They contemplate the Immaculate, Ambrosial Naam, and their minds are illuminated. The pains of birth and death are eradicated, O Beloved, and the fear of the Messenger of Death is ended. They alone obtain the Blessed Vision of this Darshan, O Nanak, who are pleasing to their God. || 3 || O my lofty, incomparable and infinite Lord and Master, who can know Your Glorious Virtues? Those who sing them are saved, and those who listen to them are saved; all their sins are erased. You save the beasts, demons and fools, and even stones are carried across. Slave Nanak seeks Your Sanctuary; he is forever and ever a sacrifice to You. || 4 || 1 || 4 ||1

Episode metadata supplied by the publisher feed · Published Jun 13, 2026

Embed this episode

Ready to play

 ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥

0:00 11:54

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of Audio Gurbani (Blessed Day)?

This episode is 11 minutes long.

When was this Audio Gurbani (Blessed Day) episode published?

This episode was published on June 13, 2026.

Can I download this Audio Gurbani (Blessed Day) episode?

Yes. Use the download control on the episode player to save the publisher-provided media file.
URL copied to clipboard!