EPISODE · Aug 1, 2026 · 8 MIN
Spiritual Freedom in Raag Gond
from AUDIO GURBANI - A free podcast · host Gurjit Singh JHAMPUR
ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥ ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ ਹੂਏ ਦਰਬਾਰਿ ॥ ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥ ਉਪਜਿਓ ਗਿਆਨੁ ਹੂਆ ਪਰਗਾਸ ॥ ਕਰਿ ਕਿਰਪਾ ਲੀਨੇ ਕੀਟ ਦਾਸ ॥ ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥ ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥ Here is a concise summary of the provided hymn (Shabad) by Bhagat Ravidas Ji:Summary: Liberation Through DevotionIn this hymn, Bhagat Ravidas Ji emphasizes that true, lasting happiness and spiritual freedom come only through continuous devotion to the Liberator God (Mukand).Key TakeawaysThe Ultimate Support: God is our true protector, parent, and essential breath of life. Without continuous meditation on Him, human existence is wasted.The True Wealth: Divine devotion transforms life, serving as the ultimate spiritual wealth for the humble and poor, bestowing eternal bliss in both life and death.Overcoming Social Stigma: By surrendering to God’s court, human-made societal distinctions and low-caste biases lose all power. God’s grace shields the devotee from worldly hostility.Spiritual Awakening: Through God’s mercy, spiritual wisdom replaces worldly desires and attachment, filling the soul with inner light and peace.
Embed this episode
Ready to play
Spiritual Freedom in Raag Gond
No transcript for this episode yet
Similar Episodes
No similar episodes found.
Similar Podcasts
No similar podcasts found.