Skip to content
Seeking Divine Refuge: The Supreme Power of Naam episode artwork

EPISODE · Aug 23, 2026 · 8 MIN

Seeking Divine Refuge: The Supreme Power of Naam

from Audio Gurbani (Blessed Day) · host Gurjit Singh JHAMPUR

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ This hymn (Shabad) by Guru Tegh Bahadur Sahib, written in Raag Sorath, emphasizes the supreme liberating power of seeking God’s refuge and meditating on the Divine Name (Naam). Key Themes & Message Universal Redemption: The Guru presents four classical mythological/historical figures to demonstrate that no one is beyond redemption, regardless of their past deeds or social standing: Ganika (a court courtesan/prostitute) who attained salvation through devotion. Dhruva (a young devotee) who achieved unwavering spiritual status and fearlessness (Nirbhai Pad). Gaj (an elephant) who was instantly rescued from the jaws of a crocodile upon praying for divine protection. Ajaamal (a notorious sinner) who was redeemed in an instant. Destruction of Fear and Suffering: Divine remembrance breaks all worldly bondage, destroys pain, and grants a state of utter fearlessness. Call to Action: Guru Nanak (as the ninth Nanak) directly addresses the human mind, urging it to leave behind neglect, reflect on God as the wish-fulfilling jewel (Chintaamani), and cross the metaphorical ocean of worldly suffering. ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪। SORAT’H, NINTH MEHL: O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||

Episode metadata supplied by the publisher feed · Published Aug 23, 2026

Embed this episode

Ready to play

Seeking Divine Refuge: The Supreme Power of Naam

0:00 8:41

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of Audio Gurbani (Blessed Day)?

This episode is 8 minutes long.

When was this Audio Gurbani (Blessed Day) episode published?

This episode was published on August 23, 2026.

Can I download this Audio Gurbani (Blessed Day) episode?

Yes. Use the download control on the episode player to save the publisher-provided media file.
URL copied to clipboard!