Skip to content
Sehaj Path  episode artwork

EPISODE · Mar 13, 2025 · 42 MIN

Sehaj Path

from Audio Gurbani (Blessed Day) · host Gurjit Singh JHAMPUR

Recitation of Guru Granth Sahib ji ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥ ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥ ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥ ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥ ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥ ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥ ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥ {ਪੰਨਾ 752}

Episode metadata supplied by the publisher feed · Published Mar 13, 2025

Embed this episode

Ready to play

Sehaj Path

0:00 42:34

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of Audio Gurbani (Blessed Day)?

This episode is 42 minutes long.

When was this Audio Gurbani (Blessed Day) episode published?

This episode was published on March 13, 2025.

Can I download this Audio Gurbani (Blessed Day) episode?

Yes. Use the download control on the episode player to save the publisher-provided media file.
URL copied to clipboard!