Skip to content
Sehaj Path Sahib (762) episode artwork

EPISODE · Mar 14, 2025 · 48 MIN

Sehaj Path Sahib (762)

from Audio Gurbani (Blessed Day) · host Gurjit Singh JHAMPUR

ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥ {ਪੰਨਾ 762}

Episode metadata supplied by the publisher feed · Published Mar 14, 2025

Embed this episode

Ready to play

Sehaj Path Sahib (762)

0:00 48:55

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of Audio Gurbani (Blessed Day)?

This episode is 48 minutes long.

When was this Audio Gurbani (Blessed Day) episode published?

This episode was published on March 14, 2025.

Can I download this Audio Gurbani (Blessed Day) episode?

Yes. Use the download control on the episode player to save the publisher-provided media file.
URL copied to clipboard!