Sep 21 | 2024 | Hukamnama Sahib | ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ episode artwork

EPISODE · Sep 21, 2024 · 13 MIN

Sep 21 | 2024 | Hukamnama Sahib | ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥

from Audio Gurbani (Blessed Day) · host Gurjit Singh JHAMPUR

ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥

Episode metadata supplied by the publisher feed · Published Sep 21, 2024

Embed this episode

Ready to play

Sep 21 | 2024 | Hukamnama Sahib | ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥

0:00 13:45

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of Audio Gurbani (Blessed Day)?

This episode is 13 minutes long.

When was this Audio Gurbani (Blessed Day) episode published?

This episode was published on September 21, 2024.

Can I download this Audio Gurbani (Blessed Day) episode?

Yes. Use the download control on the episode player to save the publisher-provided media file.
URL copied to clipboard!