ਸਹਿਜ ਪਾਠ ਸਾਹਿਬ  episode artwork

EPISODE · Mar 10, 2025 · 39 MIN

ਸਹਿਜ ਪਾਠ ਸਾਹਿਬ

from AUDIO GURBANI - A free podcast · host Gurjit Singh JHAMPUR

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਰਾਗੁ ਟੋਡੀ ਮਹਲਾ ੪ ਘਰੁ ੧ ॥ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥ {ਪੰਨਾ 711}

Episode metadata supplied by the publisher feed · Published Mar 10, 2025

Embed this episode

NOW PLAYING

ਸਹਿਜ ਪਾਠ ਸਾਹਿਬ

0:00 39:02

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 39 minutes long.

When was this AUDIO GURBANI - A free podcast episode published?

This episode was published on March 10, 2025.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!