ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ episode artwork

EPISODE · Apr 12, 2025 · 6 MIN

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥

from AUDIO GURBANI - A free podcast · host Gurjit Singh JHAMPUR

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧।ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ਅਰਥ: ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ)।੨।ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥ ਅਰਥ: (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ।ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ।(ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ l9lSalok  Fifth Mahalla My foot (in the mire of attachment) does not get lost in the (world-) river, because I have Thy love in my Hirda. O Husband (Lord)! I have placed my humble heart at your feet, O God! To swim across the world-ocean, Thou art Nanak's raft and boat.l1lOur (real) friends are the same human beings whose evil wisdom is dispelled by sight, but, O servant Nanak! I have searched the whole world, some rare (such human beings are found).l2lPauree (O Lord!) Seeing Thy devotees, Thou Master comest abide in our mind, the filth of the mind is cut off when we enter the Sadh Sangat, , (All ages) fear is cut off, because all the jinn and ghosts are hidden by the Sant (the one whose Maya) bonds are untied (his perverted form).This whole creation is the abode of the Lord, whose abode is the highest, which is inaccessible and infinite, the saints attach (our) love to that God.(O brother!) Day and night one should meditate on the Lord with folded hands, when the Lord Himself is kind, the company of His devotees would be obtained.l9l

NOW PLAYING

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥

0:00 6:55

No transcript for this episode yet

We transcribe on demand. Request one and we'll notify you when it's ready — usually under 10 minutes.

MG Show MG Show The MG Show, hosted by Jeffrey Pedersen and Shannon Townsend, is a leading alternative media platform dedicated to uncovering the truth behind today’s most pressing political issues. Launched in 2019, the show has grown exponentially, offering unfiltered insights, comprehensive research, and real-time analysis. With a commitment to independent journalism and factual integrity, the MG Show empowers its audience with knowledge and encourages active participation in the political discourse. Ask A Spaceman Archives - 365 Days of Astronomy Ask A Spaceman Archives - 365 Days of Astronomy Podcasting Astronomy Every Day of the Year French Your Way Jessica: Native French teacher founder of French Your Way Boost your French listening skills and test your comprehension with this one of a kind series of podcasts. Get the chance to listen to a real conversation between native speakers talking at normal speed AND customise your learning experience through carefully designed sets of questions (2 levels of difficulty) available for download at www.frenchvoicespodcast.com. All interviews also come with the transcript. French teacher Jessica interviews native speakers of French from around the world who share a bit of their life and passion. Where else would you meet in one same place a French yoga teacher based in Melbourne, a soap manufacturer from Provence, or a couple cycling around the world? That Hoarder: Overcome Compulsive Hoarding That Hoarder Hoarding disorder is stigmatised and people who hoard feel vast amounts of shame. This podcast began life as an audio diary, an anonymous outlet for somebody with this weird condition. That Hoarder speaks about her experiences living with compulsive hoarding, she interviews therapists, academics, researchers, children of hoarders, professional organisers and influencers, and she shares insight and tips for others with the problem. Listened to by people who hoard as well as those who love them and those who work with them, Overcome Compulsive Hoarding with That Hoarder aims to shatter the stigma, share the truth and speak openly and honestly to improve lives.

Frequently Asked Questions

How long is this episode of AUDIO GURBANI - A free podcast?

This episode is 6 minutes long.

When was this AUDIO GURBANI - A free podcast episode published?

This episode was published on April 12, 2025.

What is this episode about?

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ...

Can I download this AUDIO GURBANI - A free podcast episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!