EPISODE · Aug 3, 2026 · 12 MIN
The Silent Trap of Material Attachment
from AUDIO GURBANI - A free podcast · host Gurjit Singh JHAMPUR
ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥ Here is a clear summary of the passage:Summary of the SlokThis verse by Guru Amar Das Ji contrasts the destructive nature of worldly attachment with the liberating power of spiritual focus.Key Takeaways•The Trap of Material Attachment (Maya & Mamta): Possessiveness—the belief that wealth, objects, or status belong to us—is deeply captivating. It silently devours the spiritual life of the world without warning or apparent force ("eaten without teeth").The Fate of the Self-Centered (Manmukh): Those who follow their ego and material desires are consumed and ruined by these worldly illusions.The Path to Liberation (Gurmukh): Those who turn toward God and anchor their minds in the Divine Truth (Naam) remain detached from material traps and are saved.In Essence: Obsessing over material ownership quietly consumes human consciousness, but attaching one's mind to the True Name provides ultimate freedom and spiritual protection.
Embed this episode
Ready to play
The Silent Trap of Material Attachment
No transcript for this episode yet
Similar Episodes
No similar episodes found.
Similar Podcasts
No similar podcasts found.