ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ episode artwork

EPISODE · May 20, 2024 · 9 MIN

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥

from AUDIO GURBANI - A free podcast · host Gurjit Singh JHAMPUR

The daily Hukamnama Sahib from Sri Darbar Sahib Amritsar including English and Punjabi translation audio ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬। SHALOK, FOURTH MEHL: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 || --------------------------------------------------------------------------------- Brought to you by @ Gs jhampur ---------------------------------------------------------------------. --------------------------------------------------------------------------------------- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

NOW PLAYING

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥

0:00 9:25

No transcript for this episode yet

We transcribe on demand. Request one and we'll notify you when it's ready — usually under 10 minutes.

MG Show MG Show The MG Show, hosted by Jeffrey Pedersen and Shannon Townsend, is a leading alternative media platform dedicated to uncovering the truth behind today’s most pressing political issues. Launched in 2019, the show has grown exponentially, offering unfiltered insights, comprehensive research, and real-time analysis. With a commitment to independent journalism and factual integrity, the MG Show empowers its audience with knowledge and encourages active participation in the political discourse. Ask A Spaceman Archives - 365 Days of Astronomy Ask A Spaceman Archives - 365 Days of Astronomy Podcasting Astronomy Every Day of the Year French Your Way Jessica: Native French teacher founder of French Your Way Boost your French listening skills and test your comprehension with this one of a kind series of podcasts. Get the chance to listen to a real conversation between native speakers talking at normal speed AND customise your learning experience through carefully designed sets of questions (2 levels of difficulty) available for download at www.frenchvoicespodcast.com. All interviews also come with the transcript. French teacher Jessica interviews native speakers of French from around the world who share a bit of their life and passion. Where else would you meet in one same place a French yoga teacher based in Melbourne, a soap manufacturer from Provence, or a couple cycling around the world? That Hoarder: Overcome Compulsive Hoarding That Hoarder Hoarding disorder is stigmatised and people who hoard feel vast amounts of shame. This podcast began life as an audio diary, an anonymous outlet for somebody with this weird condition. That Hoarder speaks about her experiences living with compulsive hoarding, she interviews therapists, academics, researchers, children of hoarders, professional organisers and influencers, and she shares insight and tips for others with the problem. Listened to by people who hoard as well as those who love them and those who work with them, Overcome Compulsive Hoarding with That Hoarder aims to shatter the stigma, share the truth and speak openly and honestly to improve lives.

Frequently Asked Questions

How long is this episode of AUDIO GURBANI - A free podcast?

This episode is 9 minutes long.

When was this AUDIO GURBANI - A free podcast episode published?

This episode was published on May 20, 2024.

What is this episode about?

The daily Hukamnama Sahib from Sri Darbar Sahib Amritsar including English and Punjabi translation audio ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ...

Can I download this AUDIO GURBANI - A free podcast episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!