ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥  episode artwork

EPISODE · Feb 5, 2025 · 4 MIN

ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥

from AUDIO GURBANI - A free podcast · host Gurjit Singh JHAMPUR

ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯। SORAT’H, FIFTH MEHL, SECOND HOUSE, DU-PADAS: ONE UNIVERSAL CREATOR GOD. BY THE GRACE OF THE TRUE GURU: Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 || O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause || Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||

NOW PLAYING

ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥

0:00 4:35

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 4 minutes long.

When was this AUDIO GURBANI - A free podcast episode published?

This episode was published on February 5, 2025.

What is this episode about?

ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ...

Can I download this AUDIO GURBANI - A free podcast episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!