EPISODE · Jul 20, 2026 · 4 MIN
Omnipresence of the Divine | ਸੋਰਿਠ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥
from AUDIO GURBANI - A free podcast · host Gurjit Singh JHAMPUR
ਸੋਰਿਠ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥Here is a summary of the provided Shabad (Sorat'h, Fifth Mehl):Key Summary PointsOmnipresence of the Divine: Just as fire is latent within all wood and butter is contained within all milk, the Divine Light permeates every living being, regardless of high or low status.Universal Presence: God exists everywhere—in every heart, across all lands, and throughout all waters.Detached Yet Connected: Though the Lord resides in all creation, God remains eternally unattached to material illusions or worldly attachments.Removal of Doubt: Through the guidance and grace of the True Guru, all doubt is eliminated, allowing one to perceive the Divine presence in everything and sing Praises to the ultimate treasure of excellence.
Embed this episode
Ready to play
Omnipresence of the Divine | ਸੋਰਿਠ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥
No transcript for this episode yet
Similar Episodes
No similar episodes found.
Similar Podcasts
No similar podcasts found.