Skip to content
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ episode artwork

EPISODE · Apr 16, 2025 · 15 MIN

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥

from Audio Gurbani (Blessed Day) · host Gurjit Singh JHAMPUR

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ SORAT’H, FIRST MEHL: Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||

Episode metadata supplied by the publisher feed · Published Apr 16, 2025

Embed this episode

Ready to play

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥

0:00 15:22

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of Audio Gurbani (Blessed Day)?

This episode is 15 minutes long.

When was this Audio Gurbani (Blessed Day) episode published?

This episode was published on April 16, 2025.

Can I download this Audio Gurbani (Blessed Day) episode?

Yes. Use the download control on the episode player to save the publisher-provided media file.
URL copied to clipboard!