ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥  episode artwork

EPISODE · Mar 24, 2025 · 18 MIN

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥

from AUDIO GURBANI - A free podcast · host Gurjit Singh JHAMPUR

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

Episode metadata supplied by the publisher feed · Published Mar 24, 2025

Embed this episode

NOW PLAYING

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥

0:00 18:24

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 18 minutes long.

When was this AUDIO GURBANI - A free podcast episode published?

This episode was published on March 24, 2025.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!