Skip to content
ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ episode artwork

EPISODE · Feb 9, 2025 · 18 MIN

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥

from Audio Gurbani (Blessed Day) · host Gurjit Singh JHAMPUR

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

Episode metadata supplied by the publisher feed · Published Feb 9, 2025

Embed this episode

Ready to play

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥

0:00 18:24

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of Audio Gurbani (Blessed Day)?

This episode is 18 minutes long.

When was this Audio Gurbani (Blessed Day) episode published?

This episode was published on February 9, 2025.

Can I download this Audio Gurbani (Blessed Day) episode?

Yes. Use the download control on the episode player to save the publisher-provided media file.
URL copied to clipboard!