ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥  episode artwork

EPISODE · May 28, 2026 · 7 MIN

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥

from AUDIO GURBANI - A free podcast · host Gurjit Singh JHAMPUR Phone 001 510 657 8205

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥ਅਰਥ: ਹੇ ਮੇਰੇ ਪ੍ਰਭੂ! ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ।ਰਹਾਉ।ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧।ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ।੨।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ।੩।ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ।੪।੮।SORAT’H, FOURTH MEHL:The inner depths of my mind are pierced by love for the Lord; I cannot live without the Lord. Just as the fish dies without water, I die without the Lord’s Name. || 1 || O my God, please bless me with the water of Your Name. I beg for Your Name, deep within myself, day and night; through the Name, I find peace. || Pause || The song-bird cries out for lack of water — without water, its thirst cannot be quenched. The Gurmukh obtains the water of celestial bliss, and is rejuvenated, blossoming forth through the blessed Love of the Lord. || 2 || The self-willed manmukhs are hungry, wandering around in the ten directions; without the Name, they suffer in pain. They are born, only to die, and enter into reincarnation again; in the Court of the Lord, they are punished. || 3 || But if the Lord shows His Mercy, then one comes to sing His Glorious Praises; deep within the nucleus of his own self, he finds the sublime essence of the Lord’s elixir. The Lord has become Merciful to meek Nanak, and through the Word of the Shabad, his desires are quenched. || 4 || 8 ||

NOW PLAYING

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥

0:00 7:35

No transcript for this episode yet

We transcribe on demand. Request one and we'll notify you when it's ready — usually under 10 minutes.

MG Show MG Show The MG Show, hosted by Jeffrey Pedersen and Shannon Townsend, is a leading alternative media platform dedicated to uncovering the truth behind today’s most pressing political issues. Launched in 2019, the show has grown exponentially, offering unfiltered insights, comprehensive research, and real-time analysis. With a commitment to independent journalism and factual integrity, the MG Show empowers its audience with knowledge and encourages active participation in the political discourse. Ask A Spaceman Archives - 365 Days of Astronomy Ask A Spaceman Archives - 365 Days of Astronomy Podcasting Astronomy Every Day of the Year French Your Way Jessica: Native French teacher founder of French Your Way Boost your French listening skills and test your comprehension with this one of a kind series of podcasts. Get the chance to listen to a real conversation between native speakers talking at normal speed AND customise your learning experience through carefully designed sets of questions (2 levels of difficulty) available for download at www.frenchvoicespodcast.com. All interviews also come with the transcript. French teacher Jessica interviews native speakers of French from around the world who share a bit of their life and passion. Where else would you meet in one same place a French yoga teacher based in Melbourne, a soap manufacturer from Provence, or a couple cycling around the world? That Hoarder: Overcome Compulsive Hoarding That Hoarder Hoarding disorder is stigmatised and people who hoard feel vast amounts of shame. This podcast began life as an audio diary, an anonymous outlet for somebody with this weird condition. That Hoarder speaks about her experiences living with compulsive hoarding, she interviews therapists, academics, researchers, children of hoarders, professional organisers and influencers, and she shares insight and tips for others with the problem. Listened to by people who hoard as well as those who love them and those who work with them, Overcome Compulsive Hoarding with That Hoarder aims to shatter the stigma, share the truth and speak openly and honestly to improve lives.

Frequently Asked Questions

How long is this episode of AUDIO GURBANI - A free podcast?

This episode is 7 minutes long.

When was this AUDIO GURBANI - A free podcast episode published?

This episode was published on May 28, 2026.

What is this episode about?

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ...

Can I download this AUDIO GURBANI - A free podcast episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!