ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ episode artwork

EPISODE · Jul 30, 2024 · 5 MIN

 ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥

from AUDIO GURBANI - A free podcast · host Gurjit Singh JHAMPUR

 ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥ ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।੧।ਰਹਾਉ। ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।੧। ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ! (ਆਖ-ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।੨।੭।੩੫। SORAT’H, FIFTH MEHL: Only You know the state of my innermost self; You alone can judge me. Please forgive me, O Lord God Master; I have committed thousands of sins and mistakes. || 1 || O my Dear Lord God Master, You are always near me. O Lord, please bless Your disciple with the shelter of Your feet. || 1 || Pause || Infinite and endless is my Lord and Master; He is lofty, virtuous and profoundly deep. Cutting away the noose of death, the Lord has made Nanak His slave, and now, what does he owe to anyone else? || 2 || 7 || 35 ||  --------------------------------------------------------------------------------- Brought to you by @ Gs jhampur ---------------------------------------------------------------------. --------------------------------------------------------------------------------------- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Episode metadata supplied by the publisher feed · Published Jul 30, 2024

Embed this episode

Ready to play

 ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥

0:00 5:15

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 5 minutes long.

When was this AUDIO GURBANI - A free podcast episode published?

This episode was published on July 30, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!