ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ episode artwork

EPISODE · Jul 30, 2024 · 5 MIN

ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥

from AUDIO GURBANI - A free podcast · host Gurjit Singh JHAMPUR

ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥  ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧। (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧। (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਹੇ ਨਾਨਕ! ਆਖ-) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ।੨।੨੧।੪੯। SORAT’H, FIFTH MEHL: My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. || 1 || Pause || The fever is gone — God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. || 1 || God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. || 2 || 21 || 49 ||

NOW PLAYING

ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥

0:00 5:33

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 5 minutes long.

When was this AUDIO GURBANI - A free podcast episode published?

This episode was published on July 30, 2024.

What is this episode about?

ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥...

Can I download this AUDIO GURBANI - A free podcast episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!