ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ episode artwork

EPISODE · May 3, 2025 · 7 MIN

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥

from AUDIO GURBANI - A free podcast · host Gurjit Singh JHAMPUR

 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧।ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।SORAT�H, FIFTH MEHL:When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord�s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy � he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||

NOW PLAYING

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥

0:00 7:26

No transcript for this episode yet

We transcribe on demand. Request one and we'll notify you when it's ready — usually under 10 minutes.

MG Show MG Show The MG Show, hosted by Jeffrey Pedersen and Shannon Townsend, is a leading alternative media platform dedicated to uncovering the truth behind today’s most pressing political issues. Launched in 2019, the show has grown exponentially, offering unfiltered insights, comprehensive research, and real-time analysis. With a commitment to independent journalism and factual integrity, the MG Show empowers its audience with knowledge and encourages active participation in the political discourse. Ask A Spaceman Archives - 365 Days of Astronomy Ask A Spaceman Archives - 365 Days of Astronomy Podcasting Astronomy Every Day of the Year French Your Way Jessica: Native French teacher founder of French Your Way Boost your French listening skills and test your comprehension with this one of a kind series of podcasts. Get the chance to listen to a real conversation between native speakers talking at normal speed AND customise your learning experience through carefully designed sets of questions (2 levels of difficulty) available for download at www.frenchvoicespodcast.com. All interviews also come with the transcript. French teacher Jessica interviews native speakers of French from around the world who share a bit of their life and passion. Where else would you meet in one same place a French yoga teacher based in Melbourne, a soap manufacturer from Provence, or a couple cycling around the world? That Hoarder: Overcome Compulsive Hoarding That Hoarder Hoarding disorder is stigmatised and people who hoard feel vast amounts of shame. This podcast began life as an audio diary, an anonymous outlet for somebody with this weird condition. That Hoarder speaks about her experiences living with compulsive hoarding, she interviews therapists, academics, researchers, children of hoarders, professional organisers and influencers, and she shares insight and tips for others with the problem. Listened to by people who hoard as well as those who love them and those who work with them, Overcome Compulsive Hoarding with That Hoarder aims to shatter the stigma, share the truth and speak openly and honestly to improve lives.

Frequently Asked Questions

How long is this episode of AUDIO GURBANI - A free podcast?

This episode is 7 minutes long.

When was this AUDIO GURBANI - A free podcast episode published?

This episode was published on May 3, 2025.

What is this episode about?

 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ...

Can I download this AUDIO GURBANI - A free podcast episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!