ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ episode artwork

EPISODE · Apr 2, 2025 · 5 MIN

ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥

from AUDIO GURBANI - A free podcast · host Gurjit Singh JHAMPUR

ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥।SORAT’H, FIFTH MEHL:I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 ||ਅਰਥ: ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ।(ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧।(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ।੨।੧੨।੪੦।

NOW PLAYING

ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥

0:00 5:00

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 5 minutes long.

When was this AUDIO GURBANI - A free podcast episode published?

This episode was published on April 2, 2025.

What is this episode about?

ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾ...

Can I download this AUDIO GURBANI - A free podcast episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!