EPISODE · Aug 25, 2026 · 5 MIN
Sovereign Grace and Inner Deliverance
from Audio Gurbani (Blessed Day) · host Gurjit Singh JHAMPUR
ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥ Core Message This Shabad by Guru Arjan Dev Ji (in Raga Sorath) is a humble prayer of deep devotion, confession, and total surrender to the Divine. It emphasizes God’s omniscience, forgiveness, and the ultimate spiritual freedom gained by taking refuge in Him. Key Themes & Breakdown Divine Omniscience & Forgiveness: The Guru acknowledges that God alone knows our innermost thoughts, emotional state, and hidden faults. Despite humans committing countless mistakes, God possesses the supreme authority and compassion to forgive and resolve our inner turmoil. Constant Divine Presence: God is not a distant entity; He is always present right beside the devotee. The seeker asks for nothing more than the sanctuary of God's feet (divine shelter) and the privilege of remaining a humble servant. Boundless Qualities of the Master: God is described as infinite, endless, spiritually supreme, virtuous, and unfathomably deep—far beyond human full comprehension. Ultimate Liberation from Dependence: When God cuts the noose of worldly attachments, sins, and ego to make a soul His own, that person becomes spiritually free. Once connected directly to the Supreme Power, one no longer owes anything to or depends on anyone else (Nihora / reliance on worldly entities). ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।੧।ਰਹਾਉ। ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।੧। ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ! (ਆਖ-ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।੨।੭।੩੫। SORAT’H, FIFTH MEHL: Only You know the state of my innermost self; You alone can judge me. Please forgive me, O Lord God Master; I have committed thousands of sins and mistakes. || 1 || O my Dear Lord God Master, You are always near me. O Lord, please bless Your disciple with the shelter of Your feet. || 1 || Pause || Infinite and endless is my Lord and Master; He is lofty, virtuous and profoundly deep. Cutting away the noose of death, the Lord has made Nanak His slave, and now, what does he owe to anyone else? || 2 || 7 || 35||
Embed this episode
Ready to play
Sovereign Grace and Inner Deliverance
No transcript for this episode yet
Similar Episodes
No similar episodes found.
Similar Podcasts
No similar podcasts found.