ਸ੍ਰੀ ਗੁਰੂ ਰਵੀਦਾਸ ਸਭਾ ਮੈਲਬਰਨ ਵਿਖੇ ਲਗਾਤਾਰ ਦੂਜੀ ਵਾਰ ਗੋਲਕ ਚੋਰੀ, ਇਸ ਵਾਰ 1500 ਡਾਲਰ ਲੈ ਉਡੇ ਚੋਰ episode artwork

EPISODE · Jan 9, 2026 · 11 MIN

ਸ੍ਰੀ ਗੁਰੂ ਰਵੀਦਾਸ ਸਭਾ ਮੈਲਬਰਨ ਵਿਖੇ ਲਗਾਤਾਰ ਦੂਜੀ ਵਾਰ ਗੋਲਕ ਚੋਰੀ, ਇਸ ਵਾਰ 1500 ਡਾਲਰ ਲੈ ਉਡੇ ਚੋਰ

from SBS Punjabi - ਐਸ ਬੀ ਐਸ ਪੰਜਾਬੀ

ਮੈਲਬਰਨ ਦੇ ਉੱਤਰੀ ਹਿੱਸੇ ਵਿੱਚ ਪੈਂਦੇ ਇਲਾਕੇ ਕੈਂਪਬੈਲਫੀਲਡ ਦੇ ਮੈਲਕਮ ਪਲੇਸ ਵਿਖੇ ਸ੍ਰੀ ਗੁਰੂ ਰਵੀਦਾਸ ਸਭਾ ਵਿੱਚ ਗੋਲਕ ਚੋਰੀ ਦੀ ਵਾਰਦਾਤ ਦਾ ਮਾਮਲਾ ਸਾਹਮਣੇ ਆਇਆ ਹੈ। ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦੇ ਹੋਏ ਸਭਾ ਦੇ ਅਹੁਦੇਦਾਰ ਰਜਿੰਦਰ ਕਲੇਰ ਨੇ ਦੱਸਿਆ ਕਿ ਇਹ ਘਟਨਾ ਬੀਤੀ 29 ਦਿਸੰਬਰ ਦੀ ਰਾਤ ਨੂੰ ਕਰੀਬ 10:30 ਵਜੇ ਵਾਪਰੀ। ਪੁਲਿਸ ਨੇ ਆਮ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਹੈ।

NOW PLAYING

ਸ੍ਰੀ ਗੁਰੂ ਰਵੀਦਾਸ ਸਭਾ ਮੈਲਬਰਨ ਵਿਖੇ ਲਗਾਤਾਰ ਦੂਜੀ ਵਾਰ ਗੋਲਕ ਚੋਰੀ, ਇਸ ਵਾਰ 1500 ਡਾਲਰ ਲੈ ਉਡੇ ਚੋਰ

0:00 11:09

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of SBS Punjabi - ਐਸ ਬੀ ਐਸ ਪੰਜਾਬੀ?

This episode is 11 minutes long.

When was this SBS Punjabi - ਐਸ ਬੀ ਐਸ ਪੰਜਾਬੀ episode published?

This episode was published on January 9, 2026.

What is this episode about?

ਮੈਲਬਰਨ ਦੇ ਉੱਤਰੀ ਹਿੱਸੇ ਵਿੱਚ ਪੈਂਦੇ ਇਲਾਕੇ ਕੈਂਪਬੈਲਫੀਲਡ ਦੇ ਮੈਲਕਮ ਪਲੇਸ ਵਿਖੇ ਸ੍ਰੀ ਗੁਰੂ ਰਵੀਦਾਸ ਸਭਾ ਵਿੱਚ ਗੋਲਕ ਚੋਰੀ ਦੀ ਵਾਰਦਾਤ ਦਾ ਮਾਮਲਾ ਸਾਹਮਣੇ ਆਇਆ ਹੈ। ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦੇ ਹੋਏ ਸਭਾ ਦੇ ਅਹੁਦੇਦਾਰ ਰਜਿੰਦਰ ਕਲੇਰ ਨੇ ਦੱਸਿਆ ਕਿ ਇਹ ਘਟਨਾ ਬੀਤੀ 29 ਦਿਸੰਬਰ ਦੀ ਰਾਤ ਨੂੰ...

Can I download this SBS Punjabi - ਐਸ ਬੀ ਐਸ ਪੰਜਾਬੀ episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!