ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ episode artwork

EPISODE · Jul 9, 2025 · 41 MIN

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

from SBS Punjabi - ਐਸ ਬੀ ਐਸ ਪੰਜਾਬੀ

ਇਸ ਰੇਡੀਓ ਪ੍ਰੋਗਰਾਮ ਵਿੱਚ ਦੇਸ਼ ਵਿਦੇਸ਼ ਦੀਆਂ ਮੁੱਖ ਖ਼ਬਰਾਂ ਦੇ ਨਾਲ ਪੰਜਾਬ ਦੀਆਂ ਕੁਝ ਅਹਿਮ ਖਬਰਾਂ ਦੀ ਜਾਣਕਾਰੀ ਵੀ ਹਾਸਿਲ ਕਰੋ। ਉੱਤਰੀ ਭਾਰਤ ਦੀਆਂ ਗਰਮੀਆਂ ‘ਚੋਂ ਆਸਟ੍ਰੇਲੀਆ ਦੀਆਂ ਸਰਦੀਆਂ ਵਿੱਚ ਆਉਣ ਵਾਲੇ ਬਜ਼ੁੁਰਗਾਂ ਨੂੰ ਕਿਹੜੀਆਂ ਖਾਸ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ, ਇਸ ਸਬੰਧੀ ਇੱਕ ਰਿਪੋਰਟ ਵੀ ਹੈ ਇਸ ਪ੍ਰੋਗਰਾਮ ਦਾ ਹਿੱਸਾ। ਇਸ ਤੋਂ ਇਲਾਵਾ ਮੈਲਬਰਨ ਦੀ ਇੱਕ ਮਹਿਲਾ ਨੇ ਆਪਣੇ ਘਰ ਵਿੱਚ ਕੁਝ ਬਦਲਾਅ ਕਰ ਕੇ ਆਪਣੀ ਮੋਰਟਗੇਜ਼ 'ਤੇ ਵਿਆਜ ਦਰ ਨੂੰ 0.75 ਪ੍ਰਤੀਸ਼ਤ ਘਟਾਉਣ ਬਾਰੇ ਰਿਪੋਰਟ ਵੀ ਸੁਣੀ ਜਾ ਸਕਦੀ ਹੈ। ਪ੍ਰੋਗਰਾਮ ਦੇ ਆਖਰੀ ਹਿਸੇ ਵਿਚ 'ਹੇਟ ਸਪੀਚ' ਯਾਨੀ ਨਫ਼ਰਤ ਭਰੇ ਭਾਸ਼ਣ ਨੂੰ ਰੋਕਣ ਵਾਲੇ ਆਸਟ੍ਰੇਲੀਆ ਦੇ ਨਵੇਂ ਕਾਨੂੰਨ ਬਾਰੇ ਜਾਣਕਾਰੀ ਵੀ ਹੈ।

NOW PLAYING

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

0:00 41:34

No transcript for this episode yet

We transcribe on demand. Request one and we'll notify you when it's ready — usually under 10 minutes.

Frequently Asked Questions

How long is this episode of SBS Punjabi - ਐਸ ਬੀ ਐਸ ਪੰਜਾਬੀ?

This episode is 41 minutes long.

When was this SBS Punjabi - ਐਸ ਬੀ ਐਸ ਪੰਜਾਬੀ episode published?

This episode was published on July 9, 2025.

What is this episode about?

ਇਸ ਰੇਡੀਓ ਪ੍ਰੋਗਰਾਮ ਵਿੱਚ ਦੇਸ਼ ਵਿਦੇਸ਼ ਦੀਆਂ ਮੁੱਖ ਖ਼ਬਰਾਂ ਦੇ ਨਾਲ ਪੰਜਾਬ ਦੀਆਂ ਕੁਝ ਅਹਿਮ ਖਬਰਾਂ ਦੀ ਜਾਣਕਾਰੀ ਵੀ ਹਾਸਿਲ ਕਰੋ। ਉੱਤਰੀ ਭਾਰਤ ਦੀਆਂ ਗਰਮੀਆਂ ‘ਚੋਂ ਆਸਟ੍ਰੇਲੀਆ ਦੀਆਂ ਸਰਦੀਆਂ ਵਿੱਚ ਆਉਣ ਵਾਲੇ ਬਜ਼ੁੁਰਗਾਂ ਨੂੰ ਕਿਹੜੀਆਂ ਖਾਸ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ, ਇਸ ਸਬੰਧੀ ਇੱਕ ਰਿਪੋਰਟ...

Can I download this SBS Punjabi - ਐਸ ਬੀ ਐਸ ਪੰਜਾਬੀ episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!