EPISODE · Nov 29, 2025 · 47 MIN
ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ
from SBS Punjabi - ਐਸ ਬੀ ਐਸ ਪੰਜਾਬੀ
ਐਸ ਬੀ ਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਦੇਸ਼-ਵਿਦੇਸ਼ ਦੀਆਂ ਖ਼ਬਰਾਂ ਸਮੇਤ ਜਾਣਕਾਰੀ ਭਰਪੂਰ ਬੇਅੰਤ ਪੇਸ਼ਕਾਰੀਆਂ ਹਨ। ਪ੍ਰਮੁੱਖ ਤੌਰ 'ਤੇ ਆਸਟ੍ਰੇਲੀਆ ਵਿੱਚ ਵੱਧ ਰਹੇ ਨਸਲੀ ਹਮਲੇ ਜਿਨ੍ਹਾਂ ਵਿੱਚ ਭਾਰਤੀਆਂ ਨੂੰ ਨਿਸ਼ਾਨਾਂ ਬਣਾਇਆ ਜਾ ਰਿਹਾ ਹੈ, ਆਸਟ੍ਰੇਲੀਆ ਦੇ ਮਨੁੱਖੀ ਅਧਿਕਾਰਾਂ ਦਾ ਲੇਖਾ-ਜੋਖਾ ਅਤੇ ਸਾਈਕਲੋਨ ਫੀਨਾ ਵੱਲੋਂ ਢਾਏ ਕਹਿਰ ਤੋਂ ਬਾਅਦ ਪੰਜਾਬੀ/ਸਿੱਖ ਭਾਈਚਾਰਾ ਕਿਵੇਂ ਅੱਗੇ ਵੱਧ ਕੇ ਮਦਦ ਕਰ ਰਿਹਾ ਹੈ, ਇਸ ਬਾਰੇ ਵੀ ਇੱਕ ਇੰਟਰਵਿਊ ਸ਼ਾਮਲ ਹੈ। ਅਤੇ ਬਾਲੀਵੱਡ ਦੀਆਂ ਖਬਰਾਂ ਦਾ ਸਾਰ ਵੀ ਸੁਣਿਆ ਜਾ ਸਕਦਾ ਹੈ। ਪੂਰਾ ਪ੍ਰੋਗਰਾਮ ਇਸ ਪੌਡਕਾਸਟ ਰਾਹੀਂ ਸੁਣੋ ....
Embed this episode
NOW PLAYING
ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ
No transcript for this episode yet
Similar Episodes
No similar episodes found.