Listen to the full SBS Punjabi radio program - ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ episode artwork

EPISODE · Jun 10, 2026 · 48 MIN

Listen to the full SBS Punjabi radio program - ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ

from SBS Punjabi - ਐਸ ਬੀ ਐਸ ਪੰਜਾਬੀ

In this SBS Punjabi radio program, know about the murder case of Australian citizen Sunil Sharma, who travelled from Melbourne to Punjab. Amritsar Police have made major revelations in the case after arresting several accused, including his own brother. We also cover the UK case in which 23-year-old Vikram Digwa has been sentenced to life imprisonment for the stabbing murder of Henry Novak, a case that has sparked a wider political debate. In our special interview segment, we feature a conversation with Bijinder Duggal, founder of ‘Asha Australia’, who has been awarded the prestigious Order of Australia Medal (OAM). Stay tuned to this podcast for more key news from around the world, along with soulful Punjabi music. - ਐਸ ਬੀ ਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਮੈਲਬਰਨ ਦੇ ਆਸਟ੍ਰੇਲੀਅਨ ਨਾਗਰਿਕ ਸੁਨੀਲ ਸ਼ਰਮਾ ਦੇ ਪੰਜਾਬ ਵਿੱਚ ਹੋਏ ਕਤਲ ਮਾਮਲੇ ਦੀ ਚਰਚਾ ਕੀਤੀ ਗਈ ਹੈ, ਜਿਸ ਵਿੱਚ ਅੰਮ੍ਰਿਤਸਰ ਪੁਲਿਸ ਨੇ ਉਨ੍ਹਾਂ ਦੇ ਸਕੇ ਭਰਾ ਸਮੇਤ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਖੁਲਾਸੇ ਕੀਤੇ ਹਨ। ਇਸ ਤੋਂ ਇਲਾਵਾ, ਯੂਕੇ ਵਿੱਚ ਹੈਨਰੀ ਨੋਵਾਕ ਦੇ ਕਤਲ ਦੇ ਦੋਸ਼ੀ ਵਿਕਰਮ ਡਿਗਵਾ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਅਤੇ ਇਸ ਨਾਲ ਜੁੜੀ ਸਿਆਸੀ ਬਹਿਸ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਪ੍ਰੋਗਰਾਮ ਦੇ ਵਿਸ਼ੇਸ਼ ਇੰਟਰਵਿਊ ਵਿੱਚ ਸਮਾਜਿਕ ਅਤੇ ਭਾਈਚਾਰਕ ਸੇਵਾਵਾਂ ਲਈ OAM ਨਾਲ ਸਨਮਾਨਿਤ ‘ਆਸ਼ਾ ਆਸਟ੍ਰੇਲੀਆ’ ਦੀ ਸੰਸਥਾਪਕ ਬਿਜਿੰਦਰ ਦੁੱਗਲ ਨਾਲ ਖ਼ਾਸ ਗੱਲਬਾਤ ਸੁਣੋ। ਨਾਲ ਹੀ ਦੇਸ਼-ਦੁਨੀਆ ਦੀਆਂ ਅਹਿਮ ਖ਼ਬਰਾਂ ਅਤੇ ਸੁਰੀਲੇ ਪੰਜਾਬੀ ਗੀਤਾਂ ਦਾ ਆਨੰਦ ਮਾਣੋ।

Episode metadata supplied by the publisher feed · Published Jun 10, 2026

Embed this episode

NOW PLAYING

Listen to the full SBS Punjabi radio program - ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ

0:00 48:19

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

Frequently Asked Questions

How long is this episode of SBS Punjabi - ਐਸ ਬੀ ਐਸ ਪੰਜਾਬੀ?

This episode is 48 minutes long.

When was this SBS Punjabi - ਐਸ ਬੀ ਐਸ ਪੰਜਾਬੀ episode published?

This episode was published on June 10, 2026.

Can I download this SBS Punjabi - ਐਸ ਬੀ ਐਸ ਪੰਜਾਬੀ episode?

Yes. Use the download control on the episode player to save the publisher-provided media file.
URL copied to clipboard!