The Soul-Bride’s Journey: Understanding Hukam and Divine Union ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥ episode artwork

EPISODE · Aug 20, 2026 · 6 MIN

The Soul-Bride’s Journey: Understanding Hukam and Divine Union ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥

from AUDIO GURBANI - A free podcast · host Gurjit Singh JHAMPUR

ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥ ਅਰਥ: ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ।੧।ਰਹਾਉ। ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ।੧। (ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।੨। (ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ। ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ। ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ।੩। ਹੇ ਭਾਈ! ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ। ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ। ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੩। SOOHEE, FIFTH MEHL: Blessed is that soul-bride, who realizes God. She obeys the Hukam of His Order, and abandons her self-conceit. Imbued with her Beloved, she celebrates in delight. || 1 || Listen, O my companions — these are the signs on the Path to meet God. Dedicate your mind and body to Him; stop living to please others. || 1 || Pause || One soul-bride counsels another, to do only that which pleases God. Such a soul-bride merges into the Being of God. || 2 || One who is in the grip of pride does not obtain the Mansion of the Lord’s Presence. She regrets and repents, when her life-night passes away. The unfortunate self-willed manmukhs suffer in pain. || 3 || I pray to God, but I think that He is far away. God is imperishable and eternal; He is pervading and permeating everywhere. Servant Nanak sings of Him; I see Him Ever-present everywhere. || 4 || 3 ||This Shabad composed by Guru Arjan Dev Ji (in Raga Soohee) describes the traits of a spiritually fulfilled soul-bride (suhaagan) and the path to merging with the Divine Creator.Key Spiritual InsightsSurrender and Divine Will (Hukam): True union with God requires letting go of pride, ego, and the obsession with social approval or pleasing the world. One must fully dedicate mind and body to God and live according to Divine Will.Fellowship and Guidance (Satsang): Spiritual seekers guide and support one another to live in harmony with God's desires, helping each other align with the Almighty.The Peril of Ego (Manmukh): Those bound by pride and self-centered desire remain separated from the Divine presence. They spend their lives chasing illusions, facing deep regret when their lifespan ("life-night") expires.Immanence of God: God is not distant or unreachable; the Eternal Creator is fully present in all places and at all times. The realized devotee experiences God continuously everywhere.

Episode metadata supplied by the publisher feed · Published Aug 20, 2026

Embed this episode

Ready to play

The Soul-Bride’s Journey: Understanding Hukam and Divine Union ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥

0:00 6:38

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 6 minutes long.

When was this AUDIO GURBANI - A free podcast episode published?

This episode was published on August 20, 2026.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!