EPISODE · Aug 22, 2026 · 5 MIN
The Divine Within: Overcoming Separation and Transactional Devotion
from AUDIO GURBANI - A free podcast · host Gurjit Singh JHAMPUR
Key Themes & Core MessageDivine Presence Within: God resides directly inside the heart. The "soul-bride" suffers from unnecessary longing only because she believes God is distant; purity of heart and intent instantly bridges this separation.Conditional vs. True Love: Religious talk or devotion without genuine love is transactional and superficial—people often appreciate God only when receiving worldly blessings, rather than seeking a deeper, unselfish connection.Sustenance Through the Divine: God inherently protects and sustains all creation. Absorbing God's Name provides true spiritual nourishment, completely satisfying internal desires and worldliness.Universal Presence: The Divine is universally present within everyone, though only a rare few truly realize it and find peace under God's protection.Verse BreakdownShalok 1: Emphasizes that God is not far away. The feeling of separation stems from an unfocused or divided mind; aligning one's intentions with sincerity brings immediate spiritual union.Shalok 2: Exposes superficial piety. Utterances mean little if love is absent, as devotion based purely on receiving material gifts vanishes when the giving stops.Pauree 20: Affirms God as the ultimate Creator and Provider. Feasting on the "Ambrosial Nectar" of the True Name yields absolute spiritual fulfillment, ending all residual inner hunger.ਸਲੋਕੁ ਮਃ ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥ਅਰਥ: ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, (ਪਰ ਉਸ ਨੂੰ) ਪਰਦੇਸ ਵਿਚ (ਸਮਝਦੀ ਹੋਈ) ਕਮਲੀ ਇਸਤ੍ਰੀ ਸਦਾ ਝੂਰਦੀ ਹੈ ਤੇ (ਉਸ ਨੂੰ) ਯਾਦ ਕਰਦੀ ਹੈ; ਜੇ ਨੀਯਤ ਸਾਫ਼ ਕਰੇ ਤਾਂ ਮਿਲਦਿਆਂ ਢਿੱਲ ਨਹੀਂ ਲੱਗਦੀ।੧।ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥ਅਰਥ: ਹੇ ਨਾਨਕ! ਹਰੀ ਨਾਲ) ਪਿਆਰ ਕਰਨ ਤੋਂ ਬਿਨਾ (ਭਾਵ, ਪਿਆਰ ਤੋਂ ਸੱਖਣਾ ਜਦ ਤਾਈਂ ਰਹੇ) ਹੋਰ ਗੱਲਾਂ (ਕਰਨੀਆਂ) ਝੂਠੀਆਂ ਹਨ; (ਕਿਉਂਕਿ ਏਸ ਤਰ੍ਹਾਂ) ਤਦ ਤਾਈਂ (ਹਰੀ ਨੂੰ ਜੀਵ) ਚੰਗਾ ਸਮਝਦਾ ਹੈ ਜਦ ਤਾਈਂ (ਹਰੀ) ਦੇਂਦਾ ਹੈ ਤੇ (ਜੀਵ) ਲੈਂਦਾ ਹੈ (ਭਾਵ, ਜਦ ਤਕ ਜੀਵ ਨੂੰ ਕੁਝ ਮਿਲਦਾ ਰਹਿੰਦਾ ਹੈ) ।੨।ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ਅਰਥ: ਜਿਸ ਹਰੀ ਨੇ ਜੀਵ ਪੈਦਾ ਕੀਤੇ ਹਨ, ਉਸੇ ਨੇ ਉਹਨਾਂ ਦੀ ਰੱਖਿਆ ਕੀਤੀ ਹੈ; ਜੋ ਜੀਵ ਉਸ ਹਰੀ ਦਾ ਆਤਮਕ ਜੀਵਨ ਦੇਣ ਵਾਲਾ ਸੱਚਾ ਨਾਮ (ਰੂਪ) ਭੋਜਨ ਛਕਦੇ ਹਨ ਤੇ (ਇਸ ਭੋਜਨ ਨਾਲ) ਉਹ ਬੜੇ ਰੱਜ ਜਾਂਦੇ ਹਨ ਉਹਨਾਂ ਦੀ ਹੋਰ ਖਾਣ ਦੀ ਇੱਛਾ ਮਿਟ ਜਾਂਦੀ ਹੈ।ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥SHALOK, FIRST MEHL:The soul-bride is at home, while the Husband Lord is away; she cherishes His memory, and mourns His absence. She shall meet Him without delay, if she rids herself of duality. || 1 || FIRST MEHL: O Nanak, false is the speech of one who acts without loving the Lord. He judges things to be good, only as long as the Lord gives and he receives. || 2 || PAUREE: The Lord, who created the creatures, also protects them. I have tasted the food of Ambrosial Nectar, the True Name. I am satisfied and satiated, and my hunger is appeased. The One Lord is pervading in all, but rare are those who realize this. Servant Nanak is enraptured, in the Protection of God. || 20 ||
Embed this episode
NOW PLAYING
The Divine Within: Overcoming Separation and Transactional Devotion
No transcript for this episode yet
Similar Episodes
No similar episodes found.
Similar Podcasts
No similar podcasts found.