The Transience of Worldly Pleasures and the Path to Divine Realization episode artwork

EPISODE · Jul 30, 2026 · 3 MIN

The Transience of Worldly Pleasures and the Path to Divine Realization

from AUDIO GURBANI - A free podcast · host Gurjit Singh JHAMPUR

ਸੂਹੀ ਮਹਲਾ ੧ ਘਰੁ ੯ੴ ਸਤਿਗੁਰ ਪ੍ਰਸਾਦਿ ॥ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥ ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥ ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥ ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥ ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥ ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥ ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥ ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥ ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥ ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥ ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥ ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥ ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥ ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥ ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥ ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥੭॥ ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥ ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥ ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥੮॥੧॥੨॥Here is an English summary of the provided Sikh scripture and Punjabi translation (Suhi Mahala 1, Ang 751):This hymn by Guru Nanak Dev Ji highlights the transience of worldly attached pleasures versus the eternal value of divine connection.Key MessagesThe Illusion of Worldly Pleasures: Materialistic attachments and worldly pleasures are temporary, like the fleeting color of the safflower dye (kasumbha). Getting lured by them leads to spiritual loss and deceit.True Devotion: When a soul is truly immersed in the love of the Eternal Creator, it achieves lasting fulfillment and breaks free from the cycle of birth and death.Inner Purity vs. Outer Show: True spirituality requires inner transformation. Merely wearing white, clean clothes or engaging in outward religious rituals while harboring a hard, polluted heart holds no value before God.Grace and Spiritual Guidance: Spiritual wealth (Nam) cannot be acquired through mere wandering or worldly efforts; it requires good fortune, divine grace, and following the teachings of the Guru.Accountability: Everyone is held accountable for their deeds (Karma). Those who neglect the Creator suffer continuously, while those who anchor themselves in God's remembrance find peace and are saved by His grace.

Episode metadata supplied by the publisher feed · Published Jul 30, 2026

Embed this episode

NOW PLAYING

The Transience of Worldly Pleasures and the Path to Divine Realization

0:00 3:46

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 3 minutes long.

When was this AUDIO GURBANI - A free podcast episode published?

This episode was published on July 30, 2026.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!