Skip to content
Todee Mahala 5 (Todi Mehla 5) — "Garab Gahilaro Moordro Heeo Re" (ਗਰਬਿ ਗਹਿਲੜੋ ਮੂੜੜੋ ਹੀਓ ਰੇ) episode artwork

EPISODE · Sep 2, 2026 · 4 MIN

Todee Mahala 5 (Todi Mehla 5) — "Garab Gahilaro Moordro Heeo Re" (ਗਰਬਿ ਗਹਿਲੜੋ ਮੂੜੜੋ ਹੀਓ ਰੇ)

from Audio Gurbani (Blessed Day) · host Gurjit Singh JHAMPUR

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯। TODEE, FIFTH MEHL: My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 || This Shabad by Guru Arjan Dev Ji (in Raag Todee) reflects on the traps of ego and worldly attachments while highlighting the path to spiritual liberation. The Trap of Ego and Maya: The human mind, blinded by foolish pride, is easily hooked by material illusion (Maya)—much like a fish caught on a hook. The Cycle of Endless Desire: Driven by greed, the mind constantly craves more material wealth. However, one only receives what is destined, and obsessing over worldly possessions only fuel the burning fire of unfulfilled desires. The Path to Liberation: The remedy lies in listening to the teachings of the Saints (Saadh Sangat). Divine wisdom washes away past sins, and those blessed by the Grace of the Supreme Lord are freed from the cycle of rebirth (reincarnation).

Episode metadata supplied by the publisher feed · Published Sep 2, 2026

Embed this episode

Ready to play

Todee Mahala 5 (Todi Mehla 5) — "Garab Gahilaro Moordro Heeo Re" (ਗਰਬਿ ਗਹਿਲੜੋ ਮੂੜੜੋ ਹੀਓ ਰੇ)

0:00 4:53

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of Audio Gurbani (Blessed Day)?

This episode is 4 minutes long.

When was this Audio Gurbani (Blessed Day) episode published?

This episode was published on September 2, 2026.

Can I download this Audio Gurbani (Blessed Day) episode?

Yes. Use the download control on the episode player to save the publisher-provided media file.
URL copied to clipboard!