Skip to content
ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥  episode artwork

EPISODE · Jun 7, 2025 · 3 MIN

ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥

from Audio Gurbani (Blessed Day) · host Gurjit Singh JHAMPUR

ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥ ਪੰਜਾਬੀ ਵਿਆਖਿਆ ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ (ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇ ਹੈ); (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ) ।੧। ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸ ਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ) ।੧।ਰਹਾਉ। ਵਿੱਦਿਆ ਹਾਸਲ ਕਰ ਕੇ (ਬ੍ਰਾਹਮਣ ਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰ ਨਾਲ ਚਰਚਾ ਕਰਦਾ ਫਿਰਦਾ ਹੈ, ਪਰ ਮੂਰਖ ਨਾਮਦੇਵ ਸਿਰਫ਼ ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀ ਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ) ।੨।੧। English Translation TODEE, THE WORD OF THE DEVOTEES: ONE UNIVERSAL CREATOR GOD. BY THE GRACE OF THE TRUE GURU: Some say that He is near, and others say that He is far away. We might just as well say that the fish climbs out of the water, up the tree. || 1 || Why do you speak such nonsense? One who has found the Lord, keeps quiet about it. || 1 || Pause || Those who become Pandits, religious scholars, recite the Vedas, but foolish Naam Dayv knows only the Lord. || 2 || 1 ||

Episode metadata supplied by the publisher feed · Published Jun 7, 2025

Embed this episode

Ready to play

ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥

0:00 3:34

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of Audio Gurbani (Blessed Day)?

This episode is 3 minutes long.

When was this Audio Gurbani (Blessed Day) episode published?

This episode was published on June 7, 2025.

Can I download this Audio Gurbani (Blessed Day) episode?

Yes. Use the download control on the episode player to save the publisher-provided media file.
URL copied to clipboard!