ਟੋਡੀ ਮਹਲਾ ੫ ਘਰੁ ੧ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ episode artwork

EPISODE · May 19, 2026 · 3 MIN

ਟੋਡੀ ਮਹਲਾ ੫ ਘਰੁ ੧ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥

from AUDIO GURBANI - A free podcast · host Gurjit Singh JHAMPUR

ਟੋਡੀ ਮਹਲਾ ੫ ਘਰੁ ੧ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥ ਹੇ ਭਾਈ! ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਸੰਤ ਜਨ ਕਿਸੇ ਹੋਰ ਦੀ (ਮੁਥਾਜੀ ਕਰਨੀ) ਨਹੀਂ ਜਾਣਦੇ। ਉਹ ਪਰਮਾਤਮਾ ਦੇ ਪਿਆਰ ਵਿਚ (ਟਿਕ ਕੇ) ਸਦਾ ਬੇ-ਪਰਵਾਹ ਰਹਿੰਦੇ ਹਨ।ਰਹਾਉ।(ਹੇ ਭਾਈ! ਉਹ ਸੰਤ ਜਨ ਇਉਂ ਆਖਦੇ ਰਹਿੰਦੇ ਹਨ-) ਹੇ ਮਾਲਕ-ਪ੍ਰਭੂ! ਤੇਰਾ ਸ਼ਾਮਿਆਨਾ (ਸਭ ਸ਼ਾਹਾਂ ਪਾਤਿਸ਼ਾਹਾਂ ਦੇ ਸ਼ਾਮਿਆਨਿਆਂ ਨਾਲੋਂ) ਉੱਚਾ ਹੈ, ਕਿਸੇ ਹੋਰ ਨੇ (ਇਤਨਾ ਉੱਚਾ ਸ਼ਾਮਿਆਨਾ ਕਦੇ) ਨਹੀਂ ਤਾਣਿਆ। ਹੇ ਭਾਈ! ਸੰਤ ਜਨਾਂ ਨੂੰ ਇਹੋ ਜਿਹਾ ਸਦਾ ਕਾਇਮ ਰਹਿਣ ਵਾਲਾ ਹਰੀ ਮਿਲਿਆ ਰਹਿੰਦਾ ਹੈ, ਆਤਮਕ ਜੀਵਨ ਦੀ ਸੂਝ ਵਾਲੇ ਉਹ ਸੰਤ ਜਨ (ਸਦਾ) ਪਰਮਾਤਮਾ ਦੇ ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ।੧।ਹੇ ਨਾਨਕ! ਰੋਗ, ਚਿੰਤਾ-ਫ਼ਿਕਰ, ਬੁਢੇਪਾ, ਮੌਤ (-ਇਹਨਾਂ ਦੇ ਸਹਿਮ) ਪਰਮਾਤਮਾ ਦੇ ਸੇਵਕਾਂ ਦੇ ਨੇੜੇ ਭੀ ਨਹੀਂ ਢੁਕਦੇ। ਉਹ ਇਕ ਪਰਮਾਤਮਾ ਵਿਚ ਹੀ ਸੁਰਤਿ ਜੋੜ ਕੇ (ਦੁਨੀਆ ਦੇ ਡਰਾਂ ਵਲੋਂ) ਨਿਡਰ ਰਹਿੰਦੇ ਹਨ ਉਹਨਾਂ ਦਾ ਮਨ ਪ੍ਰਭੂ ਦੀ ਯਾਦ ਵਿਚ ਹੀ ਪਤੀਜਿਆ ਰਹਿੰਦਾ ਹੈ।੨।੧।(O brother! Those saints keep saying thus-) O Lord! Your canopy is higher (than the canopy of all kings and emperors), no one else has ever stretched (such a high canopy). O brother! The saints have found such an ever-lasting God, those saints who have the understanding of spiritual life remain (always) engrossed in the love of God.1.O Nanak! Disease, worry, old age, death (these fears) do not even come close to the servants of God. They remain fearless (from the fears of the world) by fixing their minds on the one God alone. Their minds remain steadfast in the remembrance of the Lord.2.1.

NOW PLAYING

ਟੋਡੀ ਮਹਲਾ ੫ ਘਰੁ ੧ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥

0:00 3:55

No transcript for this episode yet

We transcribe on demand. Request one and we'll notify you when it's ready — usually under 10 minutes.

MG Show MG Show The MG Show, hosted by Jeffrey Pedersen and Shannon Townsend, is a leading alternative media platform dedicated to uncovering the truth behind today’s most pressing political issues. Launched in 2019, the show has grown exponentially, offering unfiltered insights, comprehensive research, and real-time analysis. With a commitment to independent journalism and factual integrity, the MG Show empowers its audience with knowledge and encourages active participation in the political discourse. Ask A Spaceman Archives - 365 Days of Astronomy Ask A Spaceman Archives - 365 Days of Astronomy Podcasting Astronomy Every Day of the Year French Your Way Jessica: Native French teacher founder of French Your Way Boost your French listening skills and test your comprehension with this one of a kind series of podcasts. Get the chance to listen to a real conversation between native speakers talking at normal speed AND customise your learning experience through carefully designed sets of questions (2 levels of difficulty) available for download at www.frenchvoicespodcast.com. All interviews also come with the transcript. French teacher Jessica interviews native speakers of French from around the world who share a bit of their life and passion. Where else would you meet in one same place a French yoga teacher based in Melbourne, a soap manufacturer from Provence, or a couple cycling around the world? That Hoarder: Overcome Compulsive Hoarding That Hoarder Hoarding disorder is stigmatised and people who hoard feel vast amounts of shame. This podcast began life as an audio diary, an anonymous outlet for somebody with this weird condition. That Hoarder speaks about her experiences living with compulsive hoarding, she interviews therapists, academics, researchers, children of hoarders, professional organisers and influencers, and she shares insight and tips for others with the problem. Listened to by people who hoard as well as those who love them and those who work with them, Overcome Compulsive Hoarding with That Hoarder aims to shatter the stigma, share the truth and speak openly and honestly to improve lives.

Frequently Asked Questions

How long is this episode of AUDIO GURBANI - A free podcast?

This episode is 3 minutes long.

When was this AUDIO GURBANI - A free podcast episode published?

This episode was published on May 19, 2026.

What is this episode about?

ਟੋਡੀ ਮਹਲਾ ੫ ਘਰੁ ੧ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥...

Can I download this AUDIO GURBANI - A free podcast episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!