ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥  episode artwork

EPISODE · Jul 27, 2024 · 1 MIN

ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥

from AUDIO GURBANI - A free podcast · host Gurjit Singh JHAMPUR

ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥ ਅਰਥ: ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ, (ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਹ ਆਤਮਕ ਮੌਤੇ ਮਰਦੀ ਹੈ, ਨਾਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ।੧। ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ (ਮਾਨੋ) ਰਤਨ ਹਨ, ਜਵਾਹਰ ਹਨ, ਮੋਤੀ ਹਨ, ਲਾਲ ਹਨ। ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ ਖਿੜੇ ਰਹੀਦਾ ਹੈ।੨। ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਗੁਰੂ ਦੀ ਸਰਨ ਹੀ (ਇਕ ਐਸਾ ਥਾਂ ਹੈ ਜਿਥੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਮਨ ਨੂੰ ਪਵਿਤ੍ਰ ਕੀਤਾ ਜਾ ਸਕਦਾ ਹੈ।੩। ਹੇ ਨਾਨਕ! ਆਖ-) ਮੇਰਾ ਮਾਲਕ-ਪ੍ਰਭੂ (ਉਂਞ ਤਾਂ) ਹਰੇਕ ਸਰੀਰ ਵਿਚ ਵੱਸਦਾ ਹੈ (ਪਰ ਜਿਸ ਮਨੁੱਖ ਉੱਤੇ ਉਹ) ਪ੍ਰਭੂ ਪ੍ਰਸੰਨ ਹੁੰਦਾ ਹੈ (ਉਹੀ ਉਸ ਦਾ) ਨਾਮ (-ਸਿਮਰਨ) ਪ੍ਰਾਪਤ ਕਰਦਾ ਹੈ।੪।੬। WADAHANS, FIFTH MEHL: In the Saadh Sangat, the Company of the Holy, drink in the Ambrosial Nectar of the Lord. The soul does not die; it ever wastes away. || 1 || By great good fortune, one meets the Perfect Guru. By Guru�s Grace, one meditates on God. || 1 || Pause || The Lord is the jewel, the pearl, the gem, the diamond. Meditating, meditating in remembrance on God, I am enraptured. || 2 || Wherever I look, I see the Sanctuary of the Holy. Singing the Glorious Praises of the Lord, my mind becomes immaculate and pure. || 3 || Deep within the nucleus of each and every heart, my Lord and Master dwells. O Nanak, one obtains the Naam, the Name of the Lord, when God grants His Grace. || 4 || 6

Episode metadata supplied by the publisher feed · Published Jul 27, 2024

Embed this episode

Ready to play

ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥

0:00 1:00

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 1 minute long.

When was this AUDIO GURBANI - A free podcast episode published?

This episode was published on July 27, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!