Devo Singh's 1964 journey to Australia: A Far North Queensland migration story of courage and opportunity - ‘ਗੰਨੇ ਦੇ ਖੇਤ ਵੇਖ ਕੇ ਲੱਗਿਆ ਜਿਵੇਂ ਪੰਜਾਬ ਹੀ ਹਾਂ': 1964 'ਚ ਆਸਟ੍ਰੇਲੀਆ ਆਈ ਦੇਵੋ ਸਿੰਘ ਦੀ ਦਿਲ ਟੁੰਬਵੀ ਕਹਾਣੀ episode artwork

EPISODE · Apr 1, 2026 · 28 MIN

Devo Singh's 1964 journey to Australia: A Far North Queensland migration story of courage and opportunity - ‘ਗੰਨੇ ਦੇ ਖੇਤ ਵੇਖ ਕੇ ਲੱਗਿਆ ਜਿਵੇਂ ਪੰਜਾਬ ਹੀ ਹਾਂ': 1964 'ਚ ਆਸਟ੍ਰੇਲੀਆ ਆਈ ਦੇਵੋ ਸਿੰਘ ਦੀ ਦਿਲ ਟੁੰਬਵੀ ਕਹਾਣੀ

from SBS Punjabi - ਐਸ ਬੀ ਐਸ ਪੰਜਾਬੀ

In this episode of Punjabi Pioneers, we hear Devo Singh’s journey from a small village in Nawanshahr, in India’s northern state of Punjab, to Australia in 1964. Devo recalls seeing a plane and telephones for the first time, navigating strict household expectations, and making sure her three daughters received the education she never had. Arriving in Cairns, the sugarcane farmland reminded her of Punjab, grounding her memories as she built a new life. In this interview, she shares her story, reflecting the courage and resilience of Punjabi women who helped shape early Punjabi life in Australia. - 23 ਸਾਲ ਦੀ ਉਮਰ ਵਿੱਚ 1964 'ਚ ਨਵਾਂਸ਼ਹਿਰ ਤੋਂ ਆਸਟ੍ਰੇਲੀਆ ਆਉਣ ਵਾਲੀ ਦੇਵੋ ਸਿੰਘ ਦੀ ਪਰਵਾਸ ਕਹਾਣੀ 'ਚ ਕਈ ਕਿੱਸੇ ਉਭਰਕੇ ਸਾਹਮਣੇ ਆਉਂਦੇ ਹਨ। ਦੇਵੋ ਦੱਸਦੇ ਹਨ ਕਿ ਕਿਵੇਂ 6 ਮਹੀਨੇ ਤੱਕ ਉਹਨਾਂ ਦੇ ਪਤੀ ਦੇ ਟੱਬਰ ਨੇ ਵਿਆਹ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੀ ਧੀ ਵਾਂਗ ਰੱਖਿਆ, ਉਨ੍ਹਾਂ ਦਿਨਾਂ 'ਚ ਇੱਕਲਿਆਂ ਆਉਣ ਦੇ ਅਤੇ ਇੱਥੇ ਮੁੱਢਲੀ ਜ਼ਿੰਦਗੀ ਦੇ ਅੰਸ਼ ਸਾਂਝੇ ਕੀਤੇ। ਉਨ੍ਹਾਂ ਅਨੁਸਾਰ ਮਾਲੀ ਤੰਗੀ ਹੋਣ ਦੇ ਬਾਵਜੂਦ ਵੀ ਉਨ੍ਹਾਂ ਕਦੇ ਕੋਈ ਤੰਗੀ ਮਹਿਸੂਸ ਨਹੀਂ ਕੀਤੀ ਕਿਉਂਕਿ ਚੰਗੇ ਸਾਥ ਨੇ ਉਨ੍ਹਾਂ ਦੀ ਜ਼ਿੰਦਗੀ ਦਾ ਸਫ਼ਰ ਨਵੇਂ ਮੁਲਕ ਵਿੱਚ ਸੁਖਾਲਾ ਬਣਾਇਆ। ਉਨ੍ਹਾਂ ਔਖੇ ਸਮਿਆਂ 'ਚ ਬਿਨਾਂ ਅੰਗਰੇਜ਼ੀ ਜਾਣਦੇ ਹੋਏ ਤਿੰਨਾਂ ਧੀਆਂ ਦੀ ਪੜਾਈ ‘ਤੇ ਖ਼ਾਸ ਧਿਆਨ ਦਿੱਤਾ ਅਤੇ ਅਗਲੀਆਂ ਪੀੜੀਆਂ ਨੂੰ ਪੰਜਾਬੀ ਨਾਲ ਜੋੜੀ ਰੱਖਿਆ। ਇਸ ਪੌਡਕਾਸਟ ਰਾਹੀਂ ਸੁਣੋ ਦੇਵੋ ਸਿੰਘ ਦੀ ਪ੍ਰੇਰਣਾਦਾਇਕ ਕਹਾਣੀ...

Episode metadata supplied by the publisher feed · Published Apr 1, 2026

Embed this episode

Ready to play

Devo Singh's 1964 journey to Australia: A Far North Queensland migration story of courage and opportunity - ‘ਗੰਨੇ ਦੇ ਖੇਤ ਵੇਖ ਕੇ ਲੱਗਿਆ ਜਿਵੇਂ ਪੰਜਾਬ ਹੀ ਹਾਂ': 1964 'ਚ ਆਸਟ੍ਰੇਲੀਆ ਆਈ ਦੇਵੋ ਸਿੰਘ ਦੀ ਦਿਲ ਟੁੰਬਵੀ ਕਹਾਣੀ

0:00 28:45

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

Frequently Asked Questions

How long is this episode of SBS Punjabi - ਐਸ ਬੀ ਐਸ ਪੰਜਾਬੀ?

This episode is 28 minutes long.

When was this SBS Punjabi - ਐਸ ਬੀ ਐਸ ਪੰਜਾਬੀ episode published?

This episode was published on April 1, 2026.

Can I download this SBS Punjabi - ਐਸ ਬੀ ਐਸ ਪੰਜਾਬੀ episode?

Yes. Use the download control on the episode player to save the publisher-provided media file.
URL copied to clipboard!