Skip to content
Audio Gurbani (Blessed Day) cover art

All Episodes

Audio Gurbani (Blessed Day) — 1,000 episodes · page 4 of 10

#
Title
301

O Lord! O Lord! The devotees take refuge in You, You preserve the honor of Your devotees.

302

O brother! Whatever good or bad deeds you have done day and night, that has become a form of culture

303

GUJRI, FIRST MEHL: O Dear One, I am not high or low or in the middle. I am the Lord’s slave, and I seek the Lord’s Sanctuary.

304

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥

305

ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ 

306

Ramkali Mahla 5 Ruti Saloku     Ekonkaar Satguru Prasad ॥ O Nanak! (Say – O brother!) Having saluted the Supreme Lord, I seek the dust of the feet of the saints

307

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ॥ ਜਪੁ ॥ ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥

308

TILANG, FIRST MEHL: O foolish and ignorant soul-bride, why are you so proud? Within the home of your own self, why do you not enjoy the Love of your Lord?

309

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥

310

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥

311

ਬਿਲਾਵਲੁ ਮਹਲਾ ੧ ॥ ਮਨ ਕਾ ਕਹਿਆ ਮਨਸਾ ਕਰੈ ॥

312

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ॥

313

Satgur Sikh ki kare pritpal

314

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥

315

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥

316

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥

317

ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥

318

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥

319

॥ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥

320

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥

321

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥

322

ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥

323

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥

324

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥

325

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥

326

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥

327

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

328

ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥

329

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

330

ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥

331

ਜੈਤਸਰੀ ਮਹਲਾ ੫ ਘਰੁ ੩ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥

332

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥

333

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥

334

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ 

335

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥

336

ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥

337

ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥

338

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥

339

ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ||

340

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥

341

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥

342

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥

343

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥

344

ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥

345

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

346

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥

347

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥

348

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

349

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥

350

ਸਲੋਕੁ ਮਃ ੩ ॥ ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥

351

ਗੁਰਬਾਣੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ

352

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥

353

ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥

354

ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥

355

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥

356

ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੧ ਛੰਤ ਘਰੁ ੩ ॥ ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥

357

Understanding the Wisdom | ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥

358

ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥

359

ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ l

360

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

361

ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥

362

ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥

363

ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥

364

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥

365

ਬਿਲਾਵਲੁ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁਅੰਗਿ ਚੜਾਇਆ ॥ 

366

Aatmik Anand

367

SUKHMANI SAHIB

368

CHAUPAI SAHIB

369

JAPUJI SAHIB

370

Sukhmani Sahib Recite

371

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

372

ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥

373

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥

374

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥

375

ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥

376

ਸੋਰਠਿ ਮਹਲਾ ੩॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥

377

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

378

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

379

ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥

380

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥

381

ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥

382

ਸੂਹੀ ਮਹਲਾ ੧ ਘਰੁ ੯ ੴ ਸਤਿਗੁਰ ਪ੍ਰਸਾਦਿ ॥ ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥

383

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥

384

ਸਲੋਕ ਮਃ ੪ ॥ ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥ ਨਾਨਕ ਹਰਿ ਜਨ ਹਰਿ ਲਿਵ ਉਬਰੇ ਜਿਨ ਸੰਧਿਆ ਤਿਸੁ ਫਿਰਿ ਮਾਰ ॥੧॥ ਮਃ ੪ ॥

385

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥

386

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥

387

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥

388

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

389

Who should I ask? Who should I worship? All were created by Him. Whoever appears to be the greatest of the great, shall ultimately be mixed with the dust.

390

I met the True Guru, by great good fortune, and my mind has been enlightened. No one else can equal me, because I have the loving support of my Lord and Master. || 1

391

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥

392

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥

393

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥

394

ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥

395

ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥

396

ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥

397

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥

398

ਬਿਲਾਵਲੁ ਮਹਲਾ ੫ ਰਾਖਿ ਲੀਏ ਅਪਨੇ ਜਨ ਆਪ ॥ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥

399

ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥

400

ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥