All Episodes
Audio Gurbani (Blessed Day) — 1,000 episodes · page 6 of 10
ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥
ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥
ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥
ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥
ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥
ਸਲੋਕ ਮਃ ੩ ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲ੍ਹ੍ਹਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥
ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥
ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ॥੧॥
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥
ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥
ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥
ਸੋਰਿਠ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥
ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥
ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥
ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥
ਸਲੋਕ ਮਃ ੧ ॥ ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥
ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥
ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈਭੋਰਾ ॥੧॥
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥
ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥
Jan 24| 2025 | Hukamnama Sahib | ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥
Jan 21 | 2025 | Hukamnama Sahib | ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥
Jan 20 | 2025 | Hukamnama Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ {
Jan 17 | 2025 | Hukamnama Sahib | ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥
ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ .m4a
Jan 13 | 2025 | Hukamnama Sahib | ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥
Jan 12 | 2025 | Hukamnama Sahib | ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥
Jan 11 | 2025 | Hukamnama Sahib | ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥
Jan 10 | 2025 | Hukamnama Sahib | ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥
Jan 09 | 2025 | Hukamnama Sahib | ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥
Jan 08 | 2025| Hukamnama Sahib | ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥
Jan 06 | 2025 | Hukamnama Sahib | ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥
Jan 05 | 2024 | Hukamnama Sahib | ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥
Jan 04 | 2024 | Hukamnama Sahib | ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥
Jan 03 | 2024 | Hukamnama Sahib | ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥
Jan 02 | 2025| Hukamnama Sahib | ਸਲੋਕ ਮਃ ੨ ॥ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥
Dec 31 | 2024 | Hukamnama Sahib | ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥
Dec 30 | 2024 | Hukamnama Sahib | ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥
Dec 29 | 2024 | Hukamnama Sahib | ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥
ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ Translation Hukamnama Sahib
Dec 27 | 2024 | Hukamnama Sahib | ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥
Dec 26 | 2024 | Hukamnama Sahib | ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥
Dec 25 | 2024 | Hukamnama Sahib | ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥
Dec 22 | 2024 | Hukamnama Sahib |ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥
Dec 21 | 2024 | Hukamnama Sahib | ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਸਬਦਿ ਉਜਾਰੋ ਦੀਪਾ ॥
Dec 20 | 2024 | Hukamnama Sahib | ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥
Dec 19 | 2024 | Hukamnama Sahib | ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥
Dec 18 | 2024 | Hukamnama Sahib | ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥
Dec 17 | 2024 | Hukamnama Sahib | ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥
Dec 16| 2024 | Hukamnama Sahib | ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥
Dec 14 | 2024 | Hukamnama Sahib | .ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥
Dec 13 | 2024 | Hukamnama Sahib | ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥
Dec 12 | 2024 | Hukamnama Sahib | ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥
Dec 11 | 2024 | ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥Dec | 2024 |
Dec 10 | 2024 | ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥
Dec 09 | 2024 | Hukamnama Sahib | ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥
Dec 08 | 2024 | Hukamnama Sahib | ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥
Dec 06 | 2024 | Hukamnama Sahib | ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥
Dec 05 | 2024 | Hukamnama Sahib | ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥
Dec 04 | 2024 | Hukamnama Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥
Dec 02 | 2024 | Hukamnama Sahib | ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥
Dec 01 | 2024 | Hukamnama Sahib | ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ||
Nov 30 | 2024 | Hukamnama Sahib | ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥
Nov 29 | 2024 | ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥
Nov 28 | Hukamnama Sahib | ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥
Nov 27 | 2024 | Hukamnama Sahib | ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥
Nov 26 | 2024 | Hukamnama Sahib | ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥
Nov 25 | 2024 | Hukamnama Sahib | ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥
Nov 24 | 2024 | Hukamnama Sahib | ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥
Nov 23 | 2024 | Hukamnama Sahib | ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥
Nov 21 | 2024 | Hukamnama Sahib | ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥
Nov 20 | 2024 | ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥
ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥
Nov 16 | 2024 | Hukamnama Sahib | ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥
Nov 15 | 2024 | Hukamnama Sahib | ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥
Nov 14 | 2024 | Hukamnama Sahib | ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥
Nov 02 | 2024 | Hukamnama Sahib | ਸੋਰਠਿ ਮਹਲਾ ੫ ॥ ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥
Nov 14 | 2024 | Hukamnama Sahib | ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥
Nov 13 | 2024 | Hukamnama Sahib | ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥
Nov 13 | 2024 | Hukamnama Sahib | ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥
Nov 09 | 2024 | Hukamnama Sahib | ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥