Skip to content
Audio Gurbani (Blessed Day) cover art

All Episodes

Audio Gurbani (Blessed Day) — 1,000 episodes · page 9 of 10

#
Title
801

ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥

802

ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥

803

ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥

804

ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥

805

SORAT’H, THIRD MEHL: Without serving the True Guru, he suffers in terrible pain, and throughout the four ages, he wanders aimlessly.

806

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥

807

ਰਾਗੁ ਸੂਹੀ ਮਹਲਾ ੧ ਕੁਚਜੀ    ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥

808

ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥

809

ਗਉੜੀ ਕਬੀਰ ਜੀ ॥ ਜਿਹ ਮਰਨੈ ਸਭੁ ਜਗਤੁ ਤਰਾਸਿਆ ॥ ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥ ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥

810

ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥

811

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥

812

ਸਲੋਕ ਮਃ ੩ ॥ ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥

813

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥

814

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

815

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥

816

  ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

817

SORAT’H, FIFTH MEHL:  The Creator has brought utter peace to my home; the fever has left my family.ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥

818

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥

819

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥

820

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥

821

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥

822

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

823

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥

824

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥

825

ਬਿਲਾਵਲੁ ਮਹਲਾ ੧ ਛੰਤ ਦਖਣੀ    ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥

826

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥

827

ਸਲੋਕੁ ਮਃ ੧ ॥ ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥

828

ਵਡਹੰਸੁ ਮਹਲਾ ੩ ਛੰਤ    ੴ ਸਤਿਗੁਰ ਪ੍ਰਸਾਦਿ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥

829

ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥

830

ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥

831

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥

832

ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥

833

ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥

834

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥

835

ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥

836

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥

837

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥

838

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿ ਗੁਪ੍ਰਸਾਦਿ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ॥

839

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥

840

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥

841

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥

842

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥

843

ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥

844

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥

845

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ

846

ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥

847

ਬਿਲਾਵਲ ਕੀ ਵਾਰ ਮਹਲਾ ੪    ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥

848

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥

849

ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥

850

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥

851

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥

852

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

853

ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥

854

ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥

855

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

856

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥

857

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥

858

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥

859

ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥

860

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

861

ਰਾਮਕਲੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥

862

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥

863

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥

864

ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥

865

ਸਲੋਕ ਮਃ ੩ ॥ ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥

866

ਆਸਾ ॥ ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥ ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥ ਰਾਮ ਰਾਮ ਰਾਮ ਰਮੇ ਰਮਿ ਰਹੀਐ ॥ ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥

867

ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥

868

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥

869

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥

870

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥

871

ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥

872

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ 

873

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥

874

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥

875

ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥

876

ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥

877

DHANAASAREE, FIRST MEHL: I live by Your Name; my mind is in ecstasy, Lord. True is the Name of the True Lord. Glorious are the Praises of the Lord of the Universe.

878

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

879

Bhog ceremony of Gurdeep Singh Deepa Jhampur

880

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥

881

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥

882

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥

883

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥

884

ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥

885

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥

886

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥

887

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥

888

ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥

889

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥

890

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥

891

 ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥

892

ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥

893

ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥

894

ਸੂਹੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥

895

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥

896

ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥

897

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥

898

ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥

899

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥

900

ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥